੨ ਪਤਰਸ 1:4 - Punjabi Standard Bible4 ਇਨ੍ਹਾਂ ਦੇ ਕਾਰਨ ਹੀ ਉਸ ਨੇ ਸਾਨੂੰ ਬਹੁਮੁੱਲੇ ਅਤੇ ਵੱਡੇ-ਵੱਡੇ ਵਾਇਦੇ ਦਿੱਤੇ ਹਨ ਤਾਂਕਿ ਇਨ੍ਹਾਂ ਵਾਇਦਿਆਂ ਦੇ ਦੁਆਰਾ ਤੁਸੀਂ ਉਸ ਭ੍ਰਿਸ਼ਟਤਾ ਤੋਂ ਬਚ ਕੇ ਜੋ ਬੁਰੀਆਂ ਕਾਮਨਾਵਾਂ ਦੇ ਕਾਰਨ ਸੰਸਾਰ ਵਿੱਚ ਹੈ, ਈਸ਼ਵਰੀ ਸੁਭਾਅ ਵਿੱਚ ਸਾਂਝੀ ਹੋ ਜਾਓ। Sien die hoofstukਪਵਿੱਤਰ ਬਾਈਬਲ O.V. Bible (BSI)4 ਜਿਨ੍ਹਾਂ ਦੇ ਰਾਹੀਂ ਉਹ ਨੇ ਸਾਨੂੰ ਅਮੋਲਕ ਅਤੇ ਵੱਡੇ ਵੱਡੇ ਵਾਇਦੇ ਦਿੱਤੇ ਹਨ ਭਈ ਤੁਸੀਂ ਓਸ ਵਿਨਾਸ ਤੋਂ ਛੁੱਟ ਕੇ ਜੋ ਕਾਮਨਾ ਦੇ ਕਾਰਨ ਜਗਤ ਵਿੱਚ ਹੈ ਉਨ੍ਹਾਂ ਦੇ ਦੁਆਰਾ ਈਸ਼ੁਰੀ ਸੁਭਾਉ ਵਿੱਚ ਸਾਂਝੀ ਹੋ ਜਾਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l Sien die hoofstukਪਵਿੱਤਰ ਬਾਈਬਲ (Revised Common Language North American Edition)4 ਇਹਨਾਂ ਦੇ ਆਧਾਰ ਉੱਤੇ ਉਹਨਾਂ ਨੇ ਸਾਨੂੰ ਉੱਤਮ ਅਤੇ ਕੀਮਤੀ ਵਾਅਦੇ ਦਿੱਤੇ ਹਨ ਜਿਹਨਾਂ ਦੇ ਦੁਆਰਾ ਤੁਸੀਂ ਸੰਸਾਰ ਦੀਆਂ ਨਾਸ਼ਵਾਨ ਲਾਲਸਾਵਾਂ ਤੋਂ ਬਚ ਸਕਦੇ ਹੋ ਅਤੇ ਪਰਮੇਸ਼ਰ ਦੇ ਸੁਭਾਅ ਦੇ ਸਾਂਝੀ ਬਣ ਸਕਦੇ ਹੋ । Sien die hoofstukਪੰਜਾਬੀ ਮੌਜੂਦਾ ਤਰਜਮਾ4 ਇਹਨਾਂ ਦੁਆਰਾ ਪਰਮੇਸ਼ਵਰ ਨੇ ਸਾਨੂੰ ਉਸਦੇ ਬਹੁਤ ਹੀ ਮਹਾਨ ਅਤੇ ਕੀਮਤੀ ਵਾਅਦੇ ਦਿੱਤੇ ਹਨ, ਤਾਂ ਜੋ ਉਹਨਾਂ ਦੁਆਰਾ ਤੁਸੀਂ ਬ੍ਰਹਮ ਸੁਭਾਅ ਵਿੱਚ ਹਿੱਸਾ ਲੈ ਸਕੋ, ਦੁਸ਼ਟ ਇੱਛਾਵਾਂ ਦੇ ਕਾਰਨ ਸੰਸਾਰ ਵਿੱਚ ਭ੍ਰਿਸ਼ਟਾਚਾਰ ਤੋਂ ਬਚ ਸਕੋ। Sien die hoofstukਪਵਿੱਤਰ ਬਾਈਬਲ4 ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀਆਂ ਹਨ ਜਿਨ੍ਹਾਂ ਦਾ ਵਾਅਦਾ ਉਸ ਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸੱਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ। Sien die hoofstuk |