Aanlyn Bybel

- Advertensies -




੨ ਪਤਰਸ 1:6 - Punjabi Standard Bible

6 ਗਿਆਨ ਵਿੱਚ ਸੰਜਮ, ਸੰਜਮ ਵਿੱਚ ਧੀਰਜ, ਧੀਰਜ ਵਿੱਚ ਭਗਤੀ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਧੀਰਜ ਅਤੇ ਧੀਰਜ ਨਾਲ ਭਗਤੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਆਪਣੇ ਗਿਆਨ ਨੂੰ ਸੰਜਮ ਦੇ ਨਾਲ, ਸੰਜਮ ਨੂੰ ਧੀਰਜ ਦੇ ਨਾਲ ਅਤੇ ਆਪਣੇ ਧੀਰਜ ਨੂੰ ਪਵਿੱਤਰਤਾ ਦੇ ਨਾਲ,

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

6 ਅਤੇ ਗਿਆਨ ਨਾਲ ਸਵੈ-ਨਿਯੰਤਰਣ; ਅਤੇ ਸਵੈ-ਨਿਯੰਤਰਣ ਨਾਲ ਧੀਰਜ; ਅਤੇ ਧੀਰਜ ਨਾਲ ਭਗਤੀ;

Sien die hoofstuk Kopieer

ਪਵਿੱਤਰ ਬਾਈਬਲ

6 ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ;

Sien die hoofstuk Kopieer




੨ ਪਤਰਸ 1:6

Volg ons:

Advertensies


Advertensies