੨ ਪਤਰਸ 1:7 - Punjabi Standard Bible7 ਭਗਤੀ ਵਿੱਚ ਭਰੱਪਣ ਦਾ ਪ੍ਰੇਮ ਅਤੇ ਭਰੱਪਣ ਦੇ ਪ੍ਰੇਮ ਵਿੱਚ ਪਿਆਰ ਨੂੰ ਜੋੜਦੇ ਜਾਓ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਭਗਤੀ ਨਾਲ ਭਰੱਪਣ ਦਾ ਪ੍ਰੇਮ ਅਤੇ ਭਰੱਪਣ ਦੇ ਪ੍ਰੇਮ ਨਾਲ ਪ੍ਰੇਮ ਨੂੰ ਵਧਾਈ ਜਾਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ l Sien die hoofstukਪਵਿੱਤਰ ਬਾਈਬਲ (Revised Common Language North American Edition)7 ਆਪਣੀ ਪਵਿੱਤਰਤਾ ਨੂੰ ਵਿਸ਼ਵਾਸੀਆਂ ਵਾਲੀ ਆਪਸੀ ਪ੍ਰੀਤ ਦੇ ਨਾਲ ਅਤੇ ਵਿਸ਼ਵਾਸੀਆਂ ਵਾਲੀ ਪ੍ਰੀਤ ਨੂੰ ਪਿਆਰ ਦੇ ਨਾਲ ਪੱਕਾ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ7 ਅਤੇ ਭਗਤੀ ਨਾਲ ਆਪਸੀ ਪਿਆਰ ਨਾਲ ਪਿਆਰ ਵਧਾਈ ਜਾਓ। Sien die hoofstukਪਵਿੱਤਰ ਬਾਈਬਲ7 ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ। Sien die hoofstuk |