Aanlyn Bybel

- Advertensies -




2 ਥੱਸਲੁ 1:3 - Punjabi Standard Bible

3 ਹੇ ਭਾਈਓ, ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਜੋ ਕਿ ਉਚਿਤ ਵੀ ਹੈ, ਕਿਉਂਕਿ ਤੁਹਾਡਾ ਵਿਸ਼ਵਾਸ ਵਧਦਾ ਜਾ ਰਿਹਾ ਹੈ ਅਤੇ ਇੱਕ ਦੂਜੇ ਦੇ ਪ੍ਰਤੀ ਤੁਹਾਡਾ ਸਭਨਾਂ ਦਾ ਪ੍ਰੇਮ ਵੀ ਵਧ ਰਿਹਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਹੇ ਭਰਾਵੋ, ਜਿਵੇਂ ਜੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਇਸ ਲਈ ਜੋ ਤੁਹਾਡੀ ਨਿਹਚਾ ਅੱਤ ਵੱਧਦੀ ਜਾਂਦੀ ਹੈ ਅਤੇ ਤੁਸਾਂ ਸਭਨਾਂ ਦਾ ਪ੍ਰੇਮ ਇੱਕ ਦੂਏ ਨਾਲ ਬਹੁਤਾ ਹੁੰਦਾ ਜਾਂਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

3 ਭਰਾਵੋ ਅਤੇ ਭੈਣੋ ਸਾਨੂੰ ਚਾਹੀਦਾ ਹੈ ਕਿ ਅਸੀਂ ਹਮੇਸ਼ਾ ਤੁਹਾਡੇ ਲਈ ਪਰਮੇਸ਼ਰ ਦਾ ਧੰਨਵਾਦ ਕਰੀਏ । ਇਹ ਕਰਨਾ ਠੀਕ ਵੀ ਹੈ ਕਿਉਂਕਿ ਤੁਹਾਡਾ ਵਿਸ਼ਵਾਸ ਬਹੁਤ ਵੱਧ ਰਿਹਾ ਹੈ ਅਤੇ ਤੁਹਾਡਾ ਆਪਸ ਵਿੱਚ ਪਿਆਰ ਹੋਰ ਵੀ ਜ਼ਿਆਦਾ ਵੱਧ ਰਿਹਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

3 ਹੇ ਭਰਾਵੋ ਅਤੇ ਭੈਣੋਂ, ਸਾਨੂੰ ਲਗਾਤਾਰ ਤੁਹਾਡੇ ਲਈ ਪਰਮੇਸ਼ਵਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਕਿਉਂਕਿ ਤੁਹਾਡਾ ਵਿਸ਼ਵਾਸ ਵੱਧਦਾ ਜਾ ਰਿਹਾ ਹੈ, ਅਤੇ ਤੁਹਾਡੇ ਸਾਰਿਆਂ ਦਾ ਇੱਕ-ਦੂਜੇ ਨਾਲ ਪਿਆਰ ਵੀ ਵਧਦਾ ਜਾ ਰਿਹਾ ਹੈ।

Sien die hoofstuk Kopieer

ਪਵਿੱਤਰ ਬਾਈਬਲ

3 ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਲਈ ਹਮੇਸ਼ਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਅਤੇ ਸਾਨੂੰ ਇਹ ਕਰਨਾ ਚਾਹੀਦਾ ਹੈ ਕਿਉਂ ਕਿ ਸਾਡੇ ਲਈ ਇਹ ਠੀਕ ਹੈ ਕਿਉਂਕਿ ਤੁਹਾਡਾ ਵਿਸ਼ਵਾਸ ਵੱਧ-ਫ਼ੁੱਲ ਰਿਹਾ ਹੈ ਅਤੇ ਉਹ ਪਿਆਰ ਜਿਹੜਾ ਤੁਹਾਡੇ ਵਿੱਚੋਂ ਹਰ ਕੋਈ ਇੱਕ ਦੂਸਰੇ ਨੂੰ ਕਰਦਾ ਹੈ, ਉਹ ਵੀ ਵੱਧ-ਫ਼ੁੱਲ ਰਿਹਾ ਹੈ।

Sien die hoofstuk Kopieer




2 ਥੱਸਲੁ 1:3

Volg ons:

Advertensies


Advertensies