Aanlyn Bybel

- Advertensies -




2 ਥੱਸਲੁ 2:11 - Punjabi Standard Bible

11 ਇਸ ਲਈ ਪਰਮੇਸ਼ਰ ਉਨ੍ਹਾਂ ਉੱਤੇ ਇੱਕ ਭਰਮਾਉਣ ਵਾਲੀ ਸ਼ਕਤੀ ਨੂੰ ਭੇਜੇਗਾ ਕਿ ਉਹ ਝੂਠ ਉੱਤੇ ਵਿਸ਼ਵਾਸ ਕਰਨ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਸੋ ਇਸੇ ਕਰਕੇ ਪਰਮੇਸ਼ੁਰ ਓਹਨਾਂ ਉੱਤੇ ਧੋਖੇ ਦਾ ਅਸਰ ਘੱਲਦਾ ਹੈ ਭਈ ਉਹ ਝੂਠ ਨੂੰ ਸੱਚ ਮੰਨਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਇਸ ਲਈ ਪਰਮੇਸ਼ੁਰ ਉਨ੍ਹਾਂ ਉੱਤੇ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

11 ਇਸ ਕਾਰਨ ਪਰਮੇਸ਼ਰ ਉਹਨਾਂ ਦੇ ਕੋਲ ਇੱਕ ਭਰਮਾਉਣ ਵਾਲੀ ਤਾਕਤ ਨੂੰ ਭੇਜਣਗੇ ਤਾਂ ਜੋ ਉਹ ਝੂਠ ਵਿੱਚ ਵਿਸ਼ਵਾਸ ਕਰਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

11 ਇਸ ਕਾਰਨ ਕਰਕੇ ਪਰਮੇਸ਼ਵਰ ਉਨ੍ਹਾਂ ਉੱਤੇ ਇੱਕ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ।

Sien die hoofstuk Kopieer

ਪਵਿੱਤਰ ਬਾਈਬਲ

11 ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹੜੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹੜੀ ਸੱਚ ਨਹੀਂ ਹੈ।

Sien die hoofstuk Kopieer




2 ਥੱਸਲੁ 2:11

Volg ons:

Advertensies


Advertensies