2 ਥੱਸਲੁ 2:2 - Punjabi Standard Bible2 ਕਿ ਤੁਸੀਂ ਕਿਸੇ ਅਜਿਹੇ ਆਤਮਾ, ਜਾਂ ਵਚਨ, ਜਾਂ ਪੱਤ੍ਰੀ ਦੇ ਕਰਕੇ ਜੋ ਤੁਹਾਨੂੰ ਲੱਗੇ ਕਿ ਸਾਡੇ ਵੱਲੋਂ ਹੈ ਅਤੇ ਕਹੇ ਕਿ ਪ੍ਰਭੂ ਦਾ ਦਿਨ ਆ ਗਿਆ ਹੈ, ਆਪਣੇ ਮਨ ਵਿੱਚ ਛੇਤੀ ਹੀ ਡੋਲ ਨਾ ਜਾਣਾ ਅਤੇ ਨਾ ਘਬਰਾਉਣਾ। Sien die hoofstukਪਵਿੱਤਰ ਬਾਈਬਲ O.V. Bible (BSI)2 ਭਈ ਤੁਸੀਂ ਤੁਹਾਡੇ ਕਿਸੇ ਰੂਹ ਯਾ ਬਾਣੀ ਯਾ ਸਾਡੇ ਨਾਉਂ ਦੀ ਜਾਹਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਾਬਰ ਜਾਓ ਭਈ ਮਾਨੋ ਪ੍ਰਭੁ ਦਾ ਦਿਨ ਆਣ ਪੁੱਜਿਆ ਹੈ ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ! Sien die hoofstukਪਵਿੱਤਰ ਬਾਈਬਲ (Revised Common Language North American Edition)2 ਕਿ ਤੁਸੀਂ ਕਿਸੇ ਆਤਮਾ ਜਾਂ ਸੰਦੇਸ਼ ਜਾਂ ਪੱਤਰ ਜਿਹੜਾ ਤੁਹਾਨੂੰ ਲੱਗੇ ਕਿ ਸਾਡੇ ਵੱਲੋਂ ਆਇਆ ਹੈ ਅਤੇ ਜਿਹੜਾ ਕਹੇ ਕਿ ਪ੍ਰਭੂ ਦਾ ਦਿਨ ਆ ਚੁੱਕਾ ਹੈ, ਛੇਤੀ ਨਾ ਘਬਰਾਉਣਾ ਅਤੇ ਨਾ ਹੀ ਡਰਨਾ । Sien die hoofstukਪੰਜਾਬੀ ਮੌਜੂਦਾ ਤਰਜਮਾ2 ਸਾਡੇ ਦੁਆਰਾ ਕਥਿਤ ਤੌਰ ਤੇ ਦਿੱਤੀ ਗਈ ਸਿੱਖਿਆ ਦੁਆਰਾ ਅਸਾਨੀ ਨਾਲ ਅਸੰਤੁਸ਼ਟ ਜਾਂ ਚਿੰਤਤ ਨਾ ਹੋਵੋ ਭਾਵੇਂ ਭਵਿੱਖਬਾਣੀ ਦੁਆਰਾ ਜਾਂ ਮੂੰਹ ਰਾਹੀਂ ਜਾਂ ਚਿੱਠੀ ਦੁਆਰਾ, ਇਹ ਦਾਅਵਾ ਕਰਦੇ ਹੋਏ ਕਿ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਪਹਿਲਾਂ ਹੀ ਆ ਗਿਆ ਹੈ। Sien die hoofstukਪਵਿੱਤਰ ਬਾਈਬਲ2 ਆਪਣੇ ਮਨਾਂ ਵਿੱਚ ਪਰੇਸ਼ਾਨ ਨਾ ਹੋਵੋ ਅਤੇ ਘਬਰਾਓ ਨਾ ਜੇਕਰ ਤੁਸੀਂ ਸੁਣੋਂ ਕਿ ਸਾਡੇ ਪ੍ਰਭੂ ਦਾ ਦਿਨ ਪਹਿਲਾਂ ਹੀ ਆ ਚੁੱਕਾ ਹੈ। ਕੋਈ ਇਹ ਗੱਲ ਅਗੰਮ ਵਾਕ ਜਾਂ ਸੰਦੇਸ਼ ਵਿੱਚ ਵੀ ਆਖ ਸੱਕਦਾ ਹੈ। ਜਾਂ ਤੁਸੀਂ ਇਸ ਬਾਰੇ ਕਿਸੇ ਚਿੱਠੀ ਵਿੱਚ ਪੜ੍ਹੋ ਜੋ ਕਿ ਕੋਈ ਦਾਵਾ ਕਰ ਸੱਕਦਾ ਹੈ ਕਿ ਉਹ ਪੱਤਰ ਸਾਡੇ ਵੱਲੋਂ ਹੈ। Sien die hoofstuk |