2 ਥੱਸਲੁ 2:9 - Punjabi Standard Bible9 ਉਸ ਕੁਧਰਮੀ ਦਾ ਆਉਣਾ ਨਾਸ ਹੋਣ ਵਾਲਿਆਂ ਲਈ ਸ਼ੈਤਾਨ ਦੇ ਕੰਮ ਅਨੁਸਾਰ ਹਰੇਕ ਸ਼ਕਤੀ, ਚਿੰਨ੍ਹਾਂ ਅਤੇ ਝੂਠੇ ਅਚੰਭਿਆਂ Sien die hoofstukਪਵਿੱਤਰ ਬਾਈਬਲ O.V. Bible (BSI)9 ਉਸ ਕੁਧਰਮੀ ਦਾ ਆਉਣਾ ਸ਼ਤਾਨ ਦੇ ਅਮਲ ਅਨੁਸਾਰ ਹਰ ਪਰਕਾਰ ਦੀ ਸ਼ਕਤੀ, ਝੂਠੀਆਂ ਨਿਸ਼ਾਨੀਆਂ ਅਤੇ ਅਚਰਜਾਂ ਨਾਲ ਹੋਵੇਗਾ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)9 ਉਸ ਦੁਸ਼ਟ ਮਨੁੱਖ ਦਾ ਆਉਣਾ ਨਾਸ਼ ਹੋਣ ਵਾਲਿਆਂ ਦੇ ਲਈ ਸ਼ੈਤਾਨ ਦੀ ਤਾਕਤ ਦੇ ਨਾਲ ਹਰ ਤਰ੍ਹਾਂ ਦੇ ਚਿੰਨ੍ਹਾਂ ਅਤੇ ਝੂਠੇ ਚਮਤਕਾਰਾਂ ਦੇ ਰੂਪ ਵਿੱਚ ਪ੍ਰਗਟ ਹੋਵੇਗਾ । Sien die hoofstukਪੰਜਾਬੀ ਮੌਜੂਦਾ ਤਰਜਮਾ9 ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮ ਕਰਨ ਦੇ ਤਰੀਕੇ ਦੇ ਅਨੁਸਾਰ ਹੋਵੇਗਾ। ਉਹ ਝੂਠ ਦੀ ਪੂਰਤੀ ਕਰਨ ਵਾਲੇ ਚਿੰਨ੍ਹ ਅਤੇ ਅਚੰਭਿਆਂ ਦੁਆਰਾ ਸ਼ਕਤੀ ਦੇ ਸਾਰੇ ਪ੍ਰਕਾਰ ਦੇ ਪ੍ਰਦਰਸ਼ਨਾਂ ਦੀ ਵਰਤੋਂ ਕਰੇਗਾ, Sien die hoofstukਪਵਿੱਤਰ ਬਾਈਬਲ9 ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ। Sien die hoofstuk |