Aanlyn Bybel

- Advertensies -




2 ਥੱਸਲੁ 3:10 - Punjabi Standard Bible

10 ਕਿਉਂਕਿ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਅਸੀਂ ਤੁਹਾਨੂੰ ਇਹੋ ਆਗਿਆ ਦਿੱਤੀ ਸੀ ਕਿ ਜਿਹੜਾ ਕੰਮ ਨਹੀਂ ਕਰਨਾ ਚਾਹੁੰਦਾ ਉਹ ਰੋਟੀ ਵੀ ਨਾ ਖਾਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਕਿਉਂਕਿ ਜਦ ਅਸੀਂ ਤੁਹਾਡੇ ਕੋਲ ਸਾਂ ਤਦ ਵੀ ਤੁਹਾਨੂੰ ਇਹ ਹੁਕਮ ਦਿੱਤਾ ਸੀ ਭਈ ਜੋ ਕੋਈ ਕੰਮ ਧੰਦਾ ਕਰਨੋਂ ਨੱਕ ਵੱਟਦਾ ਹੈ ਤਾਂ ਰੋਟੀ ਵੀ ਨਾ ਖਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।”

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਜਦੋਂ ਅਸੀਂ ਤੁਹਾਡੇ ਕੋਲ ਸੀ, ਅਸੀਂ ਤੁਹਾਨੂੰ ਇਹ ਹੁਕਮ ਦਿੱਤਾ ਸੀ ਕਿ “ਜਿਹੜਾ ਕੰਮ ਨਾ ਕਰੇ ਉਹ ਰੋਟੀ ਵੀ ਨਾ ਖਾਵੇ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਜਦੋਂ ਅਸੀਂ ਤੁਹਾਡੇ ਨਾਲ ਸੀ, ਉਦੋਂ ਵੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਿਹੜਾ ਕੋਈ ਪੁਰਸ਼ ਕੰਮ ਕਰਨ ਨੂੰ ਤਿਆਰ ਨਹੀਂ ਫਿਰ ਉਹ ਭੋਜਨ ਵੀ ਨਾ ਖਾਵੇ।”

Sien die hoofstuk Kopieer

ਪਵਿੱਤਰ ਬਾਈਬਲ

10 ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।”

Sien die hoofstuk Kopieer




2 ਥੱਸਲੁ 3:10

Volg ons:

Advertensies


Advertensies