Aanlyn Bybel

- Advertensies -




2 ਥੱਸਲੁ 3:11 - Punjabi Standard Bible

11 ਕਿਉਂਕਿ ਅਸੀਂ ਸੁਣਦੇ ਹਾਂ ਕਿ ਤੁਹਾਡੇ ਵਿੱਚ ਕੁਝ ਅਜਿਹੇ ਹਨ ਜਿਹੜੇ ਆਲਸੀ ਹਨ ਅਤੇ ਕੋਈ ਕੰਮ ਨਹੀਂ ਕਰਦੇ, ਸਗੋਂ ਦੂਜਿਆਂ ਦੇ ਕੰਮ ਵਿੱਚ ਦਖ਼ਲਅੰਦਾਜ਼ੀ ਕਰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਕਿਉਂ ਜੋ ਅਸੀਂ ਸੁਣਦੇ ਹਾਂ ਭਈ ਕਈਕੁ ਤੁਹਾਡੇ ਵਿੱਚੋਂ ਕਸੂਤੇ ਚੱਲਦੇ ਅਤੇ ਕੁਝ ਕੰਮ ਧੰਦਾ ਨਹੀਂ ਕਰਦੇ ਸਗੋਂ ਪਰਾਏ ਕੰਮ ਧੰਦਾ ਨਹੀਂ ਕਰਦੇ ਸਗੋਂ ਪਰਾਏ ਕੰਮ ਵਿੱਚ ਲੱਤ ਅੜਾਉਂਦੇ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

11 ਅਸੀਂ ਇਹ ਸਭ ਇਸ ਲਈ ਕਹਿ ਰਹੇ ਹਾਂ ਕਿਉਂਕਿ ਸਾਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਕੁਝ ਅਜਿਹੇ ਲੋਕ ਵੀ ਹਨ ਜਿਹੜੇ ਆਪ ਤਾਂ ਕੋਈ ਕੰਮ ਨਹੀਂ ਕਰਦੇ ਸਗੋਂ ਦੂਜਿਆਂ ਦੇ ਕੰਮਾਂ ਵਿੱਚ ਵੀ ਰੁਕਾਵਟ ਬਣਦੇ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

11 ਅਸੀਂ ਸੁਣਦੇ ਹਾਂ, ਤੁਹਾਡੇ ਵਿੱਚ ਕਿੰਨੇ ਲੋਕ ਆਲਸੀ ਜੀਵਨ ਜੀਉਂਦੇ ਹਨ; ਅਤੇ ਕੁਝ ਕੰਮ ਨਹੀਂ ਕਰਦੇ, ਪਰ ਦੂਜਿਆਂ ਦੇ ਕੰਮ ਵਿੱਚ ਵੀ ਵਿਘਨ ਪਾਉਂਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ

11 ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਅਤੇ ਉਹ ਲੋਕ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ।

Sien die hoofstuk Kopieer




2 ਥੱਸਲੁ 3:11

Volg ons:

Advertensies


Advertensies