Aanlyn Bybel

- Advertensies -




2 ਥੱਸਲੁ 3:14 - Punjabi Standard Bible

14 ਜੇ ਕੋਈ ਸਾਡੀ ਇਸ ਪੱਤ੍ਰੀ ਵਿੱਚ ਲਿਖੀਆਂ ਗੱਲਾਂ ਨੂੰ ਨਹੀਂ ਮੰਨਦਾ ਤਾਂ ਉਸ ਵਿਅਕਤੀ ਉੱਤੇ ਨਜ਼ਰ ਰੱਖੋ ਅਤੇ ਉਸ ਨਾਲ ਕੋਈ ਸੰਬੰਧ ਨਾ ਰੱਖੋ ਤਾਂਕਿ ਉਹ ਸ਼ਰਮਿੰਦਾ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਅਤੇ ਜੇ ਕੋਈ ਇਸ ਪੱਤ੍ਰੀ ਵਿੱਚ ਲਿਖੇ ਹੋਏ ਸਾਡੇ ਬਚਨ ਨੂੰ ਨਾ ਮੰਨੇ ਤਾਂ ਉਹ ਦਾ ਧਿਆਨ ਰੱਖਣਾ ਜੋ ਉਹ ਦੀ ਸੰਗਤ ਨਾ ਕਰੋ ਭਈ ਉਹ ਲੱਜਿਆਵਾਨ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

14 ਜੇਕਰ ਕੋਈ ਇਸ ਪੱਤਰ ਵਿੱਚ ਸਾਡੀਆਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਨਾ ਕਰੇ, ਉਸ ਵੱਲ ਖ਼ਾਸ ਧਿਆਨ ਦੇਵੋ ਅਤੇ ਉਸ ਦੇ ਨਾਲ ਕੋਈ ਮੇਲ ਨਾ ਰੱਖੋ ਤਾਂ ਜੋ ਉਹ ਸ਼ਰਮਿੰਦਾ ਹੋਵੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

14 ਇਸ ਚਿੱਠੀ ਵਿੱਚ ਸਾਡੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਕਿਸੇ ਵੀ ਵਿਅਕਤੀ ਦਾ ਵਿਸ਼ੇਸ਼ ਧਿਆਨ ਰੱਖੋ। ਉਨ੍ਹਾਂ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮ ਮਹਿਸੂਸ ਕਰ ਸਕਣ।

Sien die hoofstuk Kopieer

ਪਵਿੱਤਰ ਬਾਈਬਲ

14 ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ।

Sien die hoofstuk Kopieer




2 ਥੱਸਲੁ 3:14

Volg ons:

Advertensies


Advertensies