2 ਥੱਸਲੁ 3:16 - Punjabi Standard Bible16 ਹੁਣ ਸ਼ਾਂਤੀ ਦਾ ਪ੍ਰਭੂ ਆਪ ਤੁਹਾਨੂੰ ਹਮੇਸ਼ਾ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਭਨਾਂ ਦੇ ਨਾਲ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)16 ਹੁਣ ਸ਼ਾਂਤੀ ਦਾਤਾ ਪ੍ਰਭੁ ਆਪ ਤੁਹਾਨੂੰ ਹਰ ਵੇਲੇ ਹਰ ਪਰਕਾਰ ਨਾਲ ਸ਼ਾਂਤੀ ਦੇਵੇ। ਪ੍ਰਭੁ ਤੁਸਾਂ ਸਭਨਾਂ ਦੇ ਅੰਗ ਸੰਗ ਹੋਵੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ। Sien die hoofstukਪਵਿੱਤਰ ਬਾਈਬਲ (Revised Common Language North American Edition)16 ਪ੍ਰਭੂ ਜਿਹੜੇ ਆਪ ਸ਼ਾਂਤੀ ਦੇ ਸ੍ਰੋਤ ਹਨ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਤੁਹਾਨੂੰ ਸ਼ਾਂਤੀ ਦੇਣ । ਪ੍ਰਭੂ ਤੁਹਾਡੇ ਸਾਰਿਆਂ ਦੇ ਨਾਲ ਹੋਣ । Sien die hoofstukਪੰਜਾਬੀ ਮੌਜੂਦਾ ਤਰਜਮਾ16 ਹੁਣ ਸ਼ਾਂਤੀ ਦਾ ਪ੍ਰਭੂ ਆਪ ਤੁਹਾਨੂੰ ਹਰ ਸਮੇਂ ਅਤੇ ਹਰ ਤਰੀਕੇ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਨਾਲ ਹੋਵੇ। Sien die hoofstukਪਵਿੱਤਰ ਬਾਈਬਲ16 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ। Sien die hoofstuk |