2 ਥੱਸਲੁ 3:3 - Punjabi Standard Bible3 ਪਰ ਪ੍ਰਭੂ ਵਫ਼ਾਦਾਰ ਹੈ ਜਿਹੜਾ ਤੁਹਾਨੂੰ ਦ੍ਰਿੜ੍ਹ ਕਰੇਗਾ ਅਤੇ ਉਸ ਦੁਸ਼ਟ ਤੋਂ ਤੁਹਾਡੀ ਰਾਖੀ ਕਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)3 ਪਰੰਤੂ ਪ੍ਰਭੁ ਵਫ਼ਾਦਾਰ ਹੈ ਜਿਹੜਾ ਤੁਹਾਨੂੰ ਦਿੜ੍ਹ ਕਰੇਗਾ ਅਤੇ ਦੁਸ਼ਟ ਤੋਂ ਬਚਾਈ ਰੱਖੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)3 ਪਰ ਪਰਮੇਸ਼ਰ ਵਿਸ਼ਵਾਸਯੋਗ ਹਨ, ਉਹ ਤੁਹਾਨੂੰ ਬਲ ਦੇਣਗੇ ਅਤੇ ਤੁਹਾਡੀ ਸ਼ੈਤਾਨ ਤੋਂ ਰੱਖਿਆ ਕਰਨਗੇ Sien die hoofstukਪੰਜਾਬੀ ਮੌਜੂਦਾ ਤਰਜਮਾ3 ਪਰ ਪ੍ਰਭੂ ਵਫ਼ਾਦਾਰ ਹੈ, ਅਤੇ ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਸ਼ੈਤਾਨ ਤੋਂ ਬਚਾਵੇਗਾ। Sien die hoofstukਪਵਿੱਤਰ ਬਾਈਬਲ3 ਪਰ ਪ੍ਰਭੂ ਵਫ਼ਾਦਾਰ ਹੈ। ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ (ਸ਼ੈਤਾਨ) ਤੋਂ ਬਚਾਵੇਗਾ। Sien die hoofstuk |