2 ਥੱਸਲੁ 3:7 - Punjabi Standard Bible7 ਤੁਸੀਂ ਆਪ ਜਾਣਦੇ ਹੋ ਕਿ ਤੁਹਾਨੂੰ ਕਿਵੇਂ ਸਾਡੀ ਰੀਸ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਤੁਹਾਡੇ ਵਿਚਕਾਰ ਆਲਸੀ ਜੀਵਨ ਨਹੀਂ ਗੁਜ਼ਾਰਿਆ Sien die hoofstukਪਵਿੱਤਰ ਬਾਈਬਲ O.V. Bible (BSI)7 ਤੁਸੀਂ ਆਪ ਤਾਂ ਜਾਣਦੇ ਹੋ ਭਈ ਤੁਹਾਨੂੰ ਕਿਸ ਤਰਾਂ ਸਾਡੀ ਰੀਸ ਕਰਨੀ ਚਾਹੀਦੀ ਹੈ ਕਿਉਂ ਜੋ ਅਸੀਂ ਤੁਹਾਡੇ ਵਿੱਚ ਕਸੂਤੇ ਨਾ ਚੱਲੇ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ। Sien die hoofstukਪਵਿੱਤਰ ਬਾਈਬਲ (Revised Common Language North American Edition)7 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਤੁਹਾਨੂੰ ਕਿਸ ਤਰ੍ਹਾਂ ਸਾਡੇ ਵਰਗੇ ਬਣਨਾ ਚਾਹੀਦਾ ਹੈ । ਅਸੀਂ ਜਦੋਂ ਤੁਹਾਡੇ ਕੋਲ ਸੀ ਅਸੀਂ ਵਿਹਲੇ ਨਹੀਂ ਰਹੇ । Sien die hoofstukਪੰਜਾਬੀ ਮੌਜੂਦਾ ਤਰਜਮਾ7 ਤੁਸੀਂ ਖੁਦ ਆਪ ਜਾਣਦੇ ਹੋ ਕਿ ਤੁਹਾਨੂੰ ਸਾਡੀ ਉਦਾਹਰਣ ਦੀ ਪਾਲਣਾ ਕਿਵੇਂ ਕਰਨੀ ਚਾਹੀਦੀ ਹੈ। ਜਦੋਂ ਅਸੀਂ ਤੁਹਾਡੇ ਨਾਲ ਸੀ ਤਾਂ ਅਸੀਂ ਆਲਸੀ ਨਹੀਂ ਸੀ, Sien die hoofstukਪਵਿੱਤਰ ਬਾਈਬਲ7 ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਅਸੀਂ ਰਹਿੰਦੇ ਹਾਂ, ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਆਲਸੀ ਨਹੀਂ ਸਾਂ। Sien die hoofstuk |