2 ਤਿਮੋਥਿ 1:5 - Punjabi Standard Bible5 ਮੈਂ ਤੇਰੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ ਜੋ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਫਿਰ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਯਕੀਨ ਹੈ ਕਿ ਉਹ ਤੇਰੇ ਵਿੱਚ ਵੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਮੈਨੂੰ ਤੇਰੀ ਨਿਸ਼ਕਪਟ ਨਿਹਚਾ ਚੇਤੇ ਆਉਂਦੀ ਹੈ ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਪਰਤੀਤ ਹੈ ਜੋ ਉਹ ਤੇਰੇ ਵਿੱਚ ਭੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)5 ਮੈਨੂੰ ਤੇਰਾ ਸੱਚਾ ਵਿਸ਼ਵਾਸ ਯਾਦ ਹੈ ਜਿਹੜਾ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਬਾਅਦ ਵਿੱਚ ਤੇਰੀ ਮਾਂ ਯੂਨੀਕਾ ਵਿੱਚ ਸੀ । ਹੁਣ ਮੇਰਾ ਪੱਕਾ ਭਰੋਸਾ ਹੈ ਕਿ ਇਹ ਵਿਸ਼ਵਾਸ ਤੇਰੇ ਵਿੱਚ ਵੀ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ5 ਮੈਨੂੰ ਤੇਰੇ ਨਿਸ਼ਕਪਟ ਵਿਸ਼ਵਾਸ ਦੀ ਯਾਦ ਆਉਂਦੀ ਹੈ, ਜੋ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਂ ਯੂਨਿਸ ਵਿੱਚ ਸੀ ਅਤੇ ਮੈਨੂੰ ਯਕੀਨ ਹੈ ਜੋ ਹੁਣ ਤੇਰੇ ਵਿੱਚ ਵੀ ਹੈ। Sien die hoofstukਪਵਿੱਤਰ ਬਾਈਬਲ5 ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਵਿਸ਼ਵਾਸ ਹੈ ਜਿਹੜੀ ਤੁਹਾਡੀ ਨਾਨੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਵਿਸ਼ਵਾਸ ਹੈ। Sien die hoofstuk |