Aanlyn Bybel

- Advertensies -




2 ਤਿਮੋਥਿ 1:7 - Punjabi Standard Bible

7 ਕਿਉਂਕਿ ਪਰਮੇਸ਼ਰ ਨੇ ਸਾਨੂੰ ਡਰ ਦਾ ਨਹੀਂ ਸਗੋਂ ਸਮਰੱਥਾ, ਪ੍ਰੇਮ ਅਤੇ ਸੰਜਮ ਦਾ ਆਤਮਾ ਦਿੱਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ ਸਗੋਂ ਸਮਰੱਥਾ ਅਤੇ ਪ੍ਰੇਮ ਅਤੇ ਸੰਜਮ ਦਾ ਆਤਮਾ ਦਿੱਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

7 ਕਿਉਂਕਿ ਪਰਮੇਸ਼ਰ ਨੇ ਸਾਨੂੰ ਡਰਨ ਦਾ ਨਹੀਂ ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

7 ਕਿਉਂਕਿ ਪਰਮੇਸ਼ਵਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਬਲਕਿ ਸ਼ਕਤੀ, ਪਿਆਰ ਅਤੇ ਸਵੈ-ਅਨੁਸ਼ਾਸਨ ਦਾ ਆਤਮਾ ਦਿੱਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ

7 ਪਰਮੇਸ਼ੁਰ ਨੇ ਸਾਨੂੰ ਅਜਿਹਾ ਆਤਮਾ ਨਹੀਂ ਦਿੱਤਾ ਜਿਹੜਾ ਸਾਨੂੰ ਡਰਪੋਕ ਬਣਾਉਂਦਾ ਹੋਵੇ। ਪਰਮੇਸ਼ੁਰ ਨੇ ਸਾਨੂੰ ਸ਼ਕਤੀ, ਪ੍ਰੇਮ ਅਤੇ ਸ੍ਵੈਂ-ਸੰਜ਼ਮ ਦਾ ਆਤਮਾ ਪ੍ਰਦਾਨ ਕੀਤਾ ਹੈ।

Sien die hoofstuk Kopieer




2 ਤਿਮੋਥਿ 1:7

Volg ons:

Advertensies


Advertensies