Aanlyn Bybel

- Advertensies -




2 ਤਿਮੋਥਿ 1:8 - Punjabi Standard Bible

8 ਇਸ ਲਈ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾ ਅਤੇ ਨਾ ਹੀ ਮੇਰੇ ਤੋਂ ਜੋ ਪ੍ਰਭੂ ਦਾ ਕੈਦੀ ਹਾਂ, ਸਗੋਂ ਪਰਮੇਸ਼ਰ ਦੀ ਸਮਰੱਥਾ ਵਿੱਚ ਖੁਸ਼ਖ਼ਬਰੀ ਦੀ ਖਾਤਰ ਮੇਰੇ ਨਾਲ ਦੁੱਖ ਝੱਲ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਇਸ ਲਈ ਤੂੰ ਸਾਡੇ ਪ੍ਰਭੁ ਦੀ ਸਾਖੀ ਤੋਂ ਨਾ ਸ਼ਰਮਾਵੀਂ, ਨਾ ਮੈਥੋਂ ਜੋ ਉਹ ਦਾ ਬੰਧੁਆ ਹਾਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

8 ਇਸ ਲਈ ਤੂੰ ਸਾਡੇ ਪ੍ਰਭੂ ਦੇ ਬਾਰੇ ਗਵਾਹੀ ਦੇਣ ਤੋਂ ਸ਼ਰਮਿੰਦਾ ਨਾ ਹੋ ਅਤੇ ਨਾ ਹੀ ਮੇਰੇ ਤੋਂ ਜਿਹੜਾ ਉਹਨਾਂ ਦਾ ਕੈਦੀ ਹਾਂ ਸਗੋਂ ਪਰਮੇਸ਼ਰ ਤੋਂ ਮਿਲੀ ਸਮਰੱਥਾ ਦੁਆਰਾ ਮੇਰੇ ਨਾਲ ਸ਼ੁਭ ਸਮਾਚਾਰ ਦੇ ਲਈ ਦੁੱਖ ਸਹਿ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

8 ਇਸ ਲਈ ਸਾਡੇ ਪ੍ਰਭੂ ਦੀ ਗਵਾਹੀ ਬਾਰੇ ਜਾਂ ਮੇਰੇ ਬਾਰੇ ਜੋ ਮਸੀਹ ਦਾ ਕੈਦੀ ਹਾਂ ਦੱਸਣ ਤੋਂ ਸ਼ਰਮਿੰਦਾ ਨਾ ਹੋਵੀਂ। ਸਗੋਂ ਪਰਮੇਸ਼ਵਰ ਦੀ ਸ਼ਕਤੀ ਦੁਆਰਾ ਖੁਸ਼ਖ਼ਬਰੀ ਲਈ ਦੁੱਖ ਵਿੱਚ ਮੇਰੇ ਨਾਲ ਸਾਂਝੀ ਹੋਵੀਂ।

Sien die hoofstuk Kopieer

ਪਵਿੱਤਰ ਬਾਈਬਲ

8 ਇਸ ਲਈ ਲੋਕਾਂ ਨੂੰ ਸਾਡੇ ਪ੍ਰਭੂ ਯਿਸੂ ਬਾਰੇ ਦੱਸੱਦਿਆਂ ਸੰਗੋ ਨਾ। ਅਤੇ ਮੇਰੇ ਲਈ ਵੀ ਸ਼ਰਮਸਾਰ ਨਾ ਹੋਵੋ। ਕਿਉਂਕਿ ਮੈਂ ਪ੍ਰਭੂ ਦੇ ਨਮਿੱਤ ਕੈਦ ਵਿੱਚ ਹਾਂ। ਪਰ ਮੇਰੇ ਨਾਲ ਖੁਸ਼ਖਬਰੀ ਲਈ ਕਸ਼ਟ ਸਹਾਰੋ। ਪਰਮੇਸ਼ੁਰ ਸਾਨੂੰ ਅਜਿਹਾ ਕਰਨ ਲਈ ਬਲ ਬਖਸ਼ਦਾ ਹੈ।

Sien die hoofstuk Kopieer




2 ਤਿਮੋਥਿ 1:8

Volg ons:

Advertensies


Advertensies