3 ਯੋਹਨ 1:9 - Punjabi Standard Bible9 ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ, ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿਚਕਾਰ ਵੱਡਾ ਬਣਨਾ ਚਾਹੁੰਦਾ ਹੈ, ਸਾਨੂੰ ਗ੍ਰਹਿਣ ਨਹੀਂ ਕਰਦਾ। Sien die hoofstukਪਵਿੱਤਰ ਬਾਈਬਲ O.V. Bible (BSI)9 ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਸਿਰ ਕੱਢ ਹੋਣਾ ਚਾਹੁੰਦਾ ਹੈ ਸਾਨੂੰ ਨਹੀ ਮੰਨਦਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ। Sien die hoofstukਪਵਿੱਤਰ ਬਾਈਬਲ (Revised Common Language North American Edition)9 ਮੈਂ ਕਲੀਸੀਯਾ ਨੂੰ ਇੱਕ ਪੱਤਰ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਹਨਾਂ ਦਾ ਆਗੂ ਬਣਨਾ ਚਾਹੁੰਦਾ ਹੈ, ਉਹ ਸਾਡੀ ਨਹੀਂ ਸੁਣਦਾ । Sien die hoofstukਪੰਜਾਬੀ ਮੌਜੂਦਾ ਤਰਜਮਾ9 ਮੈਂ ਕਲੀਸਿਆ ਨੂੰ ਲਿਖਿਆ, ਪਰ ਡਿਓਟ੍ਰਿਫੇਸ, ਜੋ ਪਹਿਲਾਂ ਬਣਨਾ ਪਸੰਦ ਕਰਦਾ ਹੈ, ਸਾਡਾ ਸਵਾਗਤ ਨਹੀਂ ਕਰੇਗਾ। Sien die hoofstukਪਵਿੱਤਰ ਬਾਈਬਲ9 ਮੈਂ ਕਲੀਸਿਯਾ ਨੂੰ ਖਤ ਲਿਖਿਆ ਸੀ, ਪਰ ਦਿਯੁਤ੍ਰਿਫ਼ੇਸ ਨੇ ਸਾਡੀ ਗੱਲ ਨਹੀਂ ਸੁਣੀ। ਉਹ ਹਮੇਸ਼ਾ ਉਨ੍ਹਾਂ ਦਾ ਆਗੂ ਹੋਣ ਦਾ ਵਿਖਾਵਾ ਕਰਨਾ ਪਸੰਦ ਕਰਦਾ ਹੈ। Sien die hoofstuk |