ਰਸੂਲਾਂ 1:1 - Punjabi Standard Bible1 ਹੇ ਥਿਉਫ਼ਿਲੁਸ, ਮੈਂ ਪਹਿਲੀ ਪੁਸਤਕ ਉਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਲਿਖੀ ਜਿਹੜੀਆਂ ਯਿਸੂ ਕਰਨ ਅਤੇ ਸਿਖਾਉਣ ਲੱਗਾ Sien die hoofstukਪਵਿੱਤਰ ਬਾਈਬਲ O.V. Bible (BSI)1 ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਉਚਰੀ ਜਿਹੜੀਆਂ ਯਿਸੂ ਕਰਨ ਅਤੇ ਸਿਖਾਉਣ ਲੱਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ। Sien die hoofstukਪਵਿੱਤਰ ਬਾਈਬਲ (Revised Common Language North American Edition)1 ਹੇ ਮਾਣਯੋਗ ਥਿਓਫ਼ਿਲੁਸ, ਮੈਂ ਆਪਣੀ ਪਹਿਲੀ ਪੁਸਤਕ ਵਿੱਚ ਉਹ ਸਭ ਲਿਖਿਆ ਜੋ ਪ੍ਰਭੂ ਯਿਸੂ ਨੇ ਸ਼ੁਰੂ ਤੋਂ ਕੀਤਾ ਅਤੇ ਸਿਖਾਇਆ Sien die hoofstukਪੰਜਾਬੀ ਮੌਜੂਦਾ ਤਰਜਮਾ1 ਸਾਡੇ ਬਹੁਤ ਹੀ ਆਦਰਯੋਗ ਥਿਯੋਫਿਲਾਸ, ਜੋ ਮੈਂ ਪਿਛਲੀ ਕਿਤਾਬ ਲਿਖੀ ਸੀ, ਉਸ ਵਿੱਚ ਉਹ ਸਭ ਗੱਲਾਂ ਦਾ ਜ਼ਿਕਰ ਕੀਤਾ ਜੋ ਯਿਸ਼ੂ ਨੇ ਕੰਮ ਕੀਤੇ ਅਤੇ ਸਿਖਾਉਣਾ ਸ਼ੁਰੂ ਕੀਤਾ ਸੀ Sien die hoofstukਪਵਿੱਤਰ ਬਾਈਬਲ1 ਪਿਆਰੇ ਥਿਉਫ਼ਿਲੁਸ, ਜਿਹੜੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿੱਖਾਇਆ ਸੀ, ਉਸ ਬਾਰੇ ਲਿਖੀ ਸੀ। Sien die hoofstuk |