Aanlyn Bybel

- Advertensies -




ਰਸੂਲਾਂ 1:10 - Punjabi Standard Bible

10 ਜਦੋਂ ਉਹ ਉਸ ਨੂੰ ਅਕਾਸ਼ ਵੱਲ ਜਾਂਦਿਆਂ ਗੌਹ ਨਾਲ ਵੇਖ ਰਹੇ ਸਨ ਤਾਂ ਵੇਖੋ, ਸਫ਼ੇਦ ਕੱਪੜੇ ਪਹਿਨੀ ਦੋ ਮਨੁੱਖ ਉਨ੍ਹਾਂ ਦੇ ਕੋਲ ਖੜ੍ਹੇ ਸਨ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਰ ਉਸ ਦੇ ਜਾਂਦਿਆਂ ਹੋਇਆ ਜਾਂ ਓਹ ਅਕਾਸ਼ ਦੀ ਵੱਲ ਤੱਕ ਰਹੇ ਸਨ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਖਲੋਤੇ ਸਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਅਜੇ ਉਹ ਉੱਪਰ ਅਕਾਸ਼ ਵੱਲ ਬੜੇ ਧਿਆਨ ਨਾਲ ਯਿਸੂ ਨੂੰ ਜਾਂਦੇ ਦੇਖ ਹੀ ਰਹੇ ਸਨ ਕਿ ਅਚਾਨਕ ਚਿੱਟੇ ਕੱਪੜੇ ਪਹਿਨੇ ਹੋਏ ਦੋ ਆਦਮੀ ਉਹਨਾਂ ਦੇ ਕੋਲ ਆ ਖੜ੍ਹੇ ਹੋਏ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਰਸੂਲ ਅਜੇ ਤੱਕ ਅਕਾਸ਼ ਵੱਲ ਵੇਖ ਰਹੇ ਸਨ ਜਦੋਂ ਉਹ ਉੱਪਰ ਉਠਾਇਆ ਜਾ ਰਿਹਾ ਸੀ, ਅਚਾਨਕ ਦੋ ਆਦਮੀ ਜਿਨ੍ਹਾਂ ਨੇ ਚਿੱਟੇ ਕੱਪੜੇ ਪਾਏ ਹੋਏ ਸਨ ਉਨ੍ਹਾਂ ਦੇ ਕੋਲ ਖੜ੍ਹੇ ਹੋ ਗਏ।

Sien die hoofstuk Kopieer

ਪਵਿੱਤਰ ਬਾਈਬਲ

10 ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ।

Sien die hoofstuk Kopieer




ਰਸੂਲਾਂ 1:10

Volg ons:

Advertensies


Advertensies