ਰਸੂਲਾਂ 1:14 - Punjabi Standard Bible14 ਇਹ ਸਾਰੇ ਯਿਸੂ ਦੀ ਮਾਤਾ ਮਰਿਯਮ, ਕੁਝ ਔਰਤਾਂ ਅਤੇ ਉਸ ਦੇ ਭਰਾਵਾਂ ਦੇ ਨਾਲ ਇੱਕ ਮਨ ਹੋ ਕੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ। Sien die hoofstukਪਵਿੱਤਰ ਬਾਈਬਲ O.V. Bible (BSI)14 ਏਹ ਸਭ ਇੱਕ ਮਨ ਹੋ ਕੇ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ। Sien die hoofstukਪਵਿੱਤਰ ਬਾਈਬਲ (Revised Common Language North American Edition)14 ਉਹ ਸਾਰੇ (ਜਿਹਨਾਂ ਵਿੱਚ ਕੁਝ ਔਰਤਾਂ, ਯਿਸੂ ਦੀ ਮਾਂ ਮਰਿਯਮ ਅਤੇ ਉਹਨਾਂ ਦੇ ਭਰਾ ਵੀ ਸਨ) ਇੱਕ ਮਨ ਹੋ ਕੇ ਲਗਾਤਾਰ ਪ੍ਰਾਰਥਨਾ ਕਰਦੇ ਰਹੇ । Sien die hoofstukਪੰਜਾਬੀ ਮੌਜੂਦਾ ਤਰਜਮਾ14 ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸ਼ੂ ਦੀ ਮਾਤਾ ਮਰਿਯਮ ਅਤੇ ਉਸਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ। Sien die hoofstukਪਵਿੱਤਰ ਬਾਈਬਲ14 ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ। Sien die hoofstuk |