Aanlyn Bybel

- Advertensies -




ਰਸੂਲਾਂ 1:17 - Punjabi Standard Bible

17 ਕਿਉਂਕਿ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਇਸ ਸੇਵਕਾਈ ਵਿੱਚ ਭਾਗੀ ਹੋਇਆ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਕਿਉਂ ਜੋ ਉਹ ਸਾਡੇ ਵਿੱਚ ਗਿਣਿਆ ਗਿਆ ਅਰ ਉਹ ਨੇ ਇਸ ਸੇਵਾ ਦਾ ਅਧਿਕਾਰ ਪਾਇਆ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

17 ਯਹੂਦਾ ਸਾਡੇ ਵਿੱਚੋਂ ਇੱਕ ਸੀ ਅਤੇ ਉਹ ਸਾਡੇ ਨਾਲ ਇਸੇ ਸੇਵਾ ਲਈ ਚੁਣਿਆ ਗਿਆ ਸੀ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

17 ਕਿਉਂ ਜੋ ਯਹੂਦਾਹ ਸਾਡੇ ਨਾਲ ਗਿਣਿਆ ਗਿਆ ਅਤੇ ਉਸ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ।”

Sien die hoofstuk Kopieer




ਰਸੂਲਾਂ 1:17

Volg ons:

Advertensies


Advertensies