Aanlyn Bybel

- Advertensies -




ਰਸੂਲਾਂ 1:19 - Punjabi Standard Bible

19 ਯਰੂਸ਼ਲਮ ਦੇ ਸਭ ਨਿਵਾਸੀ ਇਸ ਗੱਲ ਨੂੰ ਜਾਣ ਗਏ ਅਤੇ ਇਸ ਲਈ ਉਨ੍ਹਾਂ ਦੀ ਆਪਣੀ ਭਾਸ਼ਾ ਵਿੱਚ ਇਹ ਖੇਤ ‘ਅਕਲਦਮਾ’ ਅਰਥਾਤ ‘ਲਹੂ ਦਾ ਖੇਤ’ ਸਦਾਇਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਅਤੇ ਇਹ ਸਾਰੇ ਯਰੂਸ਼ਲਮ ਦੇ ਰਹਿਣ ਵਾਲਿਆਂ ਉੱਤੇ ਉਜਾਗਰ ਹੋਇਆ ਐਥੋਂ ਤੀਕੁ ਜੋ ਉਨ੍ਹਾਂ ਦੀ ਭਾਖਿਆ ਵਿੱਚ ਉਸ ਖੇਤ ਦਾ ਨਾਉਂ "ਅਕਲਦਮਾ" ਅਰਥਾਤ "ਲਹੂ ਦਾ ਖੇਤ" ਪੈ ਗਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਇਹ ਗੱਲ ਸਾਰੇ ਯਰੂਸ਼ਲਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਨਾਂ ਦੀ ਭਾਸ਼ਾ ਵਿੱਚ ਉਸ ਖੇਤ ਦਾ ਨਾਮ “ਅਕਲਦਮਾ” ਅਰਥਾਤ “ਲਹੂ ਦਾ ਖੇਤ” ਪੈ ਗਿਆ

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

19 ਯਰੂਸ਼ਲਮ ਦੇ ਸਾਰੇ ਨਿਵਾਸੀਆਂ ਨੇ ਇਸ ਬਾਰੇ ਸੁਣਿਆ ਇਸ ਲਈ ਉਹ ਖੇਤ ਉਹਨਾਂ ਦੀ ਭਾਸ਼ਾ ਵਿੱਚ ‘ਅਕਲਦਮਾ’ ਭਾਵ ‘ਖ਼ੂਨ ਦਾ ਖੇਤ’ ਅਖਵਾਇਆ ।)

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

19 ਅਤੇ ਇਹ ਗੱਲ ਸਾਰੇ ਯੇਰੂਸ਼ਲੇਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਸ ਖੇਤ ਦਾ ਨਾਮ ਉਨ੍ਹਾਂ ਦੀ ਭਾਸ਼ਾ ਐਰਮੇਇਕ ਵਿੱਚ ਅਕਲਦਮਾ ਪੈ ਗਿਆ, ਅਰਥਾਤ ਜਿਸ ਦਾ ਅਰਥ ਹੈ ਲਹੂ ਦਾ ਖੇਤ।

Sien die hoofstuk Kopieer

ਪਵਿੱਤਰ ਬਾਈਬਲ

19 ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ “ਅਕਲਦਮਾ” ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ “ਲਹੂ ਦਾ ਖੇਤ।”)

Sien die hoofstuk Kopieer




ਰਸੂਲਾਂ 1:19

Volg ons:

Advertensies


Advertensies