Aanlyn Bybel

- Advertensies -




ਰਸੂਲਾਂ 1:21 - Punjabi Standard Bible

21 “ਇਸ ਲਈ ਇਹ ਜ਼ਰੂਰੀ ਹੈ ਕਿ ਜਦੋਂ ਪ੍ਰਭੂ ਯਿਸੂ ਸਾਡੇ ਵਿਚਕਾਰ ਆਉਂਦਾ ਜਾਂਦਾ ਰਿਹਾ ਤਾਂ ਉਸ ਸਾਰੇ ਸਮੇਂ ਦੌਰਾਨ ਜਿਹੜੇ ਲੋਕ ਸਾਡੇ ਨਾਲ ਸਨ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਸੰਗ ਰਹੇ ਜਾਂ ਪ੍ਰਭੁ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ, ਜਦੋਂ ਪ੍ਰਭੂ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

21-22 “ਇਸ ਲਈ ਇਹ ਜ਼ਰੂਰੀ ਹੈ ਕਿ ਇੱਕ ਆਦਮੀ ਸਾਡੇ ਨਾਲ ਪ੍ਰਭੂ ਯਿਸੂ ਦੇ ਪੁਨਰ-ਉਥਾਨ ਦਾ ਗਵਾਹ ਬਣੇ । ਇਹ ਆਦਮੀ ਉਹਨਾਂ ਆਦਮੀਆਂ ਵਿੱਚੋਂ ਹੋਣਾ ਚਾਹੀਦਾ ਹੈ ਜਿਹੜੇ ਉਸ ਸਾਰੇ ਸਮੇਂ ਵਿੱਚ ਯੂਹੰਨਾ ਦੇ ਬਪਤਿਸਮਾ ਦੇਣ ਤੋਂ ਲੈ ਕੇ ਯਿਸੂ ਦੇ ਸਵਰਗ ਵਿੱਚ ਉੱਠਾਏ ਜਾਣ ਤੱਕ ਜਦੋਂ ਕਿ ਯਿਸੂ ਸਾਡੇ ਵਿੱਚ ਆਉਂਦੇ ਜਾਂਦੇ ਰਹੇ, ਲਗਾਤਾਰ ਸਾਡੇ ਨਾਲ ਸੀ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

21 ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ ਜਦੋਂ ਪ੍ਰਭੂ ਯਿਸ਼ੂ ਸਾਡੇ ਵਿਚਕਾਰ ਰਿਹਾ ਸੀ,

Sien die hoofstuk Kopieer

ਪਵਿੱਤਰ ਬਾਈਬਲ

21-22 “ਇਸ ਲਈ ਹੁਣ ਸਾਡੇ ਨਾਲ ਇੱਕ ਅਜਿਹਾ ਮਨੁੱਖ ਰਲੇ ਜੋ ਯਿਸੂ ਦੇ ਪੁਨਰ ਉਥਾਂਨ ਦਾ ਗਵਾਹ ਬਣੇ। ਇਹ ਆਦਮੀ ਉਨ੍ਹਾਂ ਲੋਕਾਂ ਵਿੱਚੋਂ ਹੋਣਾ ਚਾਹੀਦਾ ਹੈ, ਜਿਹੜੇ ਉਸ ਪੂਰੇ ਸਮੇਂ ਸਾਡੇ ਸਮੂਹ ਦਾ ਇੱਕ ਹਿੱਸਾ ਹੁੰਦੇ ਸਨ, ਜਦੋਂ ਪ੍ਰਭੂ ਯਿਸੂ ਸਾਡੇ ਨਾਲ ਸੀ। ਇਹ ਮਨੁੱਖ ਉਦੋਂ ਤੋਂ ਸਾਡੇ ਸਾਥੀਆਂ ਵਿੱਚੋਂ ਇੱਕ ਜ਼ਰੂਰ ਹੋਣਾ ਚਾਹੀਦਾ ਹੈ ਜਦ ਤੋਂ ਯੂਹੰਨਾ ਨੇ ਲੋਕਾਂ ਨੂੰ ਬਪਤਿਸਮਾ ਦੇਣਾ ਸ਼ੁਰੂ ਕੀਤਾ ਸੀ, ਅਤੇ ਉਦੋਂ ਤੱਕ, ਜਦ ਤੱਕ ਕਿ ਯਿਸੂ ਨੂੰ ਸੁਰਗਾਂ ਵੱਲ ਨੂੰ ਲਿਜਾਇਆ ਗਿਆ ਸੀ।”

Sien die hoofstuk Kopieer




ਰਸੂਲਾਂ 1:21

Volg ons:

Advertensies


Advertensies