ਰਸੂਲਾਂ 1:22 - Punjabi Standard Bible22 ਅਰਥਾਤ ਯੂਹੰਨਾ ਦੇ ਬਪਤਿਸਮੇ ਤੋਂ ਲੈ ਕੇ ਯਿਸੂ ਦੇ ਸਾਡੇ ਕੋਲੋਂ ਉਤਾਂਹ ਉਠਾਏ ਜਾਣ ਦੇ ਦਿਨ ਤੱਕ, ਉਨ੍ਹਾਂ ਵਿੱਚੋਂ ਇੱਕ ਸਾਡੇ ਨਾਲ ਉਸ ਦੇ ਜੀ ਉੱਠਣ ਦਾ ਗਵਾਹ ਬਣੇ।” Sien die hoofstukਪਵਿੱਤਰ ਬਾਈਬਲ O.V. Bible (BSI)22 ਯੂਹੰਨਾ ਦੇ ਬਪਤਿਸਮਾ ਤੋਂ ਲੈਕੇ ਉਸ ਦਿਨ ਤੀਕੁਰ ਕਿ ਉਹ ਸਾਡੇ ਕੋਲੋਂ ਉਤਾਹਾਂ ਉਠਾਇਆ ਗਿਆ, ਚਾਹੀਦਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ। Sien die hoofstukਪੰਜਾਬੀ ਮੌਜੂਦਾ ਤਰਜਮਾ22 ਯੋਹਨ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਯਿਸ਼ੂ ਸਾਡੇ ਕੋਲੋਂ ਉਤਾਹਾਂ ਉਠਾਇਆ ਗਿਆ ਸੀ, ਚੰਗਾ ਹੋਵੇਗਾ ਕਿ ਉਨ੍ਹਾਂ ਵਿੱਚੋਂ ਇੱਕ ਸਾਡੇ ਨਾਲ ਉਸਦੇ ਪੁਨਰ-ਉਥਾਨ ਦਾ ਗਵਾਹ ਹੋਵੇ।” Sien die hoofstuk |