ਰਸੂਲਾਂ 1:26 - Punjabi Standard Bible26 ਤਦ ਰਸੂਲਾਂ ਨੇ ਉਨ੍ਹਾਂ ਦੇ ਲਈ ਪਰਚੀਆਂ ਪਾਈਆਂ ਤੇ ਪਰਚੀ ਮੱਥਿਯਾਸ ਦੇ ਨਾਮ ਦੀ ਨਿੱਕਲੀ ਅਤੇ ਉਹ ਗਿਆਰਾਂ ਰਸੂਲਾਂ ਦੇ ਨਾਲ ਗਿਣਿਆ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)26 ਅਤੇ ਉਨ੍ਹਾਂ ਨੇ ਓਹਨਾਂ ਦੇ ਲਈ ਚਿੱਠੀਆ ਪਾਈਆਂ ਅਰ ਚਿੱਠੀ ਮੱਥਿਆਸ ਦੇ ਨਾਉਂ ਦੀ ਨਿੱਕਲੀ । ਤਦ ਉਹ ਉਨ੍ਹਾਂ ਗਿਆਰਾਂ ਰਸੂਲਾਂ ਨਾਲ ਗਿਣਿਆ ਗਿਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਮੱਥਿਯਾਸ ਦੇ ਨਾਮ ਦੀ ਪਰਚੀ ਨਿੱਕਲੀ। ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ। Sien die hoofstukਪਵਿੱਤਰ ਬਾਈਬਲ (Revised Common Language North American Edition)26 ਫਿਰ ਉਹਨਾਂ ਨੇ ਦੋਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਪਰਚੀ ਮੱਥਿਯਾਸ ਦੇ ਨਾਂ ਦੀ ਨਿਕਲੀ । ਇਸ ਤਰ੍ਹਾਂ ਮੱਥਿਯਾਸ ਗਿਆਰਾਂ ਰਸੂਲਾਂ ਵਿੱਚ ਸ਼ਾਮਿਲ ਕੀਤਾ ਗਿਆ । Sien die hoofstukਪੰਜਾਬੀ ਮੌਜੂਦਾ ਤਰਜਮਾ26 ਫਿਰ ਉਨ੍ਹਾਂ ਨੇ ਪਰਚੀਆਂ ਪਾਈਆਂ, ਅਤੇ ਪਰਚੀ ਮੱਥਿਯਾਸ ਦੇ ਨਾਮ ਤੇ ਨਿੱਕਲੀ; ਇਸ ਲਈ ਉਹ ਗਿਆਰਾਂ ਰਸੂਲਾਂ ਵਿੱਚ ਸ਼ਾਮਲ ਹੋ ਗਿਆ। Sien die hoofstukਪਵਿੱਤਰ ਬਾਈਬਲ26 ਫ਼ੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋੜਿਆ ਗਿਆ। Sien die hoofstuk |