ਰਸੂਲਾਂ 1:3 - Punjabi Standard Bible3 ਉਸ ਨੇ ਦੁੱਖ ਝੱਲਣ ਤੋਂ ਬਾਅਦ ਬਹੁਤ ਸਾਰੇ ਪੱਕੇ ਪ੍ਰਮਾਣਾਂ ਰਾਹੀਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਜੀਉਂਦਾ ਪਰਗਟ ਕੀਤਾ ਅਤੇ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਵਿਖਾਈ ਦਿੰਦਾ ਅਤੇ ਪਰਮੇਸ਼ਰ ਦੇ ਰਾਜ ਬਾਰੇ ਦੱਸਦਾ ਰਿਹਾ। Sien die hoofstukਪਵਿੱਤਰ ਬਾਈਬਲ O.V. Bible (BSI)3 ਉਸ ਨੇ ਆਪਣੇ ਦੁੱਖ ਭੋਗਣ ਦੇ ਮਗਰੋਂ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪਰਮਾਣਾਂ ਨਾਲ ਜੀਉਂਦਾ ਪਰਗਟ ਕੀਤਾ ਕਿ ਉਹ ਚਾਹਲੀਆਂ ਦਿਨਾਂ ਤੀਕੁ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ। Sien die hoofstukਪਵਿੱਤਰ ਬਾਈਬਲ (Revised Common Language North American Edition)3 ਉਹਨਾਂ ਨੇ ਆਪਣੀ ਮੌਤ ਦਾ ਦੁੱਖ ਭੋਗਣ ਦੇ ਬਾਅਦ ਬਹੁਤ ਸਾਰੇ ਸਬੂਤਾਂ ਦੇ ਰਾਹੀਂ ਆਪਣਾ ਜਿਊਂਦਾ ਹੋਣਾ ਸਿੱਧ ਕੀਤਾ । ਉਹ ਚਾਲੀ ਦਿਨਾਂ ਤੱਕ ਉਹਨਾਂ ਨੂੰ ਦਰਸ਼ਨ ਦਿੰਦੇ ਅਤੇ ਪਰਮੇਸ਼ਰ ਦੇ ਰਾਜ ਬਾਰੇ ਦੱਸਦੇ ਰਹੇ । Sien die hoofstukਪੰਜਾਬੀ ਮੌਜੂਦਾ ਤਰਜਮਾ3 ਉਸਨੇ ਆਪਣੀ ਮੌਤ ਤੋਂ ਬਾਅਦ, ਉਨ੍ਹਾਂ ਨੂੰ ਬਹੁਤ ਸਾਰੇ ਸਬੂਤਾ ਦੇ ਜ਼ਰੀਏ ਆਪਣੇ ਆਪ ਨੂੰ ਜ਼ਿੰਦਾ ਦਿਖਾਇਆ। ਉਸਨੇ ਉਨ੍ਹਾਂ ਨੂੰ 40 ਦਿਨਾਂ ਤੱਕ ਵਿਖਾਲੀ ਦਿੱਤਾ ਅਤੇ ਪਰਮੇਸ਼ਵਰ ਦੇ ਰਾਜ ਨਾਲ ਸੰਬੰਧਿਤ ਗੱਲਾਂ ਬਾਰੇ ਦੱਸਿਆ। Sien die hoofstukਪਵਿੱਤਰ ਬਾਈਬਲ3 ਉਸ ਉਪਰੰਤ ਉਸ ਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸ ਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸ ਨੂੰ ਬਹੁਤ ਵਾਰੀ ਵੇਖਿਆ। Sien die hoofstuk |