Aanlyn Bybel

- Advertensies -




ਰਸੂਲਾਂ 1:6 - Punjabi Standard Bible

6 ਸੋ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਯਿਸੂ ਤੋਂ ਪੁੱਛਿਆ, “ਪ੍ਰਭੂ, ਕੀ ਤੂੰ ਇਸੇ ਸਮੇਂ ਇਸਰਾਏਲ ਦਾ ਰਾਜ ਬਹਾਲ ਕਰ ਰਿਹਾ ਹੈਂ?”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਸੋ ਜਾਂ ਓਹ ਇਕੱਠੇ ਹੋਏ ਤਾਂ ਉਨ੍ਹਾਂ ਉਸ ਤੋਂ ਪੁੱਛਿਆ ਕਿ ਪ੍ਰਭੁ ਜੀ ਕੀ ਤੂੰ ਏਸ ਵੇਲੇ ਇਸਰਾਏਲ ਦਾ ਰਾਜ ਬਹਾਲ ਕਰਦਾ ਹੈਂ ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ?

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਜਦੋਂ ਉਹ ਸਾਰੇ ਇਕੱਠੇ ਹੋਏ ਤਾਂ ਚੇਲਿਆਂ ਨੇ ਯਿਸੂ ਤੋਂ ਪੁੱਛਿਆ, “ਪ੍ਰਭੂ ਜੀ, ਕੀ ਤੁਸੀਂ ਇਸੇ ਸਮੇਂ ਇਸਰਾਏਲ ਕੌਮ ਦਾ ਰਾਜ ਫਿਰ ਸਥਾਪਤ ਕਰੋਗੇ ?”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

6 ਤਦ ਰਸੂਲ ਸਾਰੇ ਯਿਸ਼ੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਉਸਨੂੰ ਪੁੱਛਿਆ, “ਪ੍ਰਭੂ ਜੀ, ਕੀ ਹੁਣ ਤੁਸੀਂ ਇਸਰਾਏਲ ਨੂੰ ਰਾਜ ਵਾਪਸ ਦੇਣ ਜਾ ਰਹੇ ਹੋ?”

Sien die hoofstuk Kopieer

ਪਵਿੱਤਰ ਬਾਈਬਲ

6 ਜਦੋਂ ਸਾਰੇ ਰਸੂਲ ਇਕੱਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਨੂੰ ਰਾਜ ਦੁਬਾਰਾ ਦੇਣ ਵਾਲਾ ਹੈਂ?”

Sien die hoofstuk Kopieer




ਰਸੂਲਾਂ 1:6

Volg ons:

Advertensies


Advertensies