Aanlyn Bybel

- Advertensies -




ਰਸੂਲਾਂ 1:7 - Punjabi Standard Bible

7 ਉਸ ਨੇ ਉਨ੍ਹਾਂ ਨੂੰ ਕਿਹਾ,“ਉਨ੍ਹਾਂ ਸਮਿਆਂ ਜਾਂ ਵੇਲਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ ਹੈ ਜਿਨ੍ਹਾਂ ਨੂੰ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖਿਆ ਹੈ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡਾ ਕੰਮ ਨਹੀਂ ਭਈ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ ਜੋ ਪਿਤਾ ਨੇ ਆਪਣੇ ਵੱਸ ਵਿੱਚ ਰੱਖੇ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

7 ਉਹਨਾਂ ਨੇ ਚੇਲਿਆਂ ਨੂੰ ਉੱਤਰ ਦਿੱਤਾ, “ਉਹਨਾਂ ਨਿਸ਼ਚਿਤ ਸਮਿਆਂ ਅਤੇ ਮੌਕਿਆਂ ਬਾਰੇ ਜਾਨਣਾ ਤੁਹਾਡਾ ਕੰਮ ਨਹੀਂ ਹੈ ਜਿਹਨਾਂ ਨੂੰ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖਿਆ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

7 ਉਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।

Sien die hoofstuk Kopieer

ਪਵਿੱਤਰ ਬਾਈਬਲ

7 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸੱਕਦੇ।

Sien die hoofstuk Kopieer




ਰਸੂਲਾਂ 1:7

Volg ons:

Advertensies


Advertensies