ਰਸੂਲਾਂ 1:8 - Punjabi Standard Bible8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ ਅਤੇ ਧਰਤੀ ਦੇ ਕੰਢੇ ਤੱਕ ਮੇਰੇ ਗਵਾਹ ਹੋਵੋਗੇ।” Sien die hoofstukਪਵਿੱਤਰ ਬਾਈਬਲ O.V. Bible (BSI)8 ਪਰ ਜਾਂ ਪਵਿੱਤ੍ਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ ਅਰ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਬੰਨੇ ਤੀਕੁਰ ਮੇਰੇ ਗਵਾਹ ਹੋਵੋਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ। Sien die hoofstukਪਵਿੱਤਰ ਬਾਈਬਲ (Revised Common Language North American Edition)8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਉਤਰੇਗਾ ਤੁਸੀਂ ਸਮਰੱਥਾ ਪ੍ਰਾਪਤ ਕਰੋਗੇ ਅਤੇ ਤੁਸੀਂ ਯਰੂਸ਼ਲਮ ਵਿੱਚ, ਸਾਰੇ ਯਹੂਦਿਯਾ, ਸਾਮਰਿਯਾ ਅਤੇ ਧਰਤੀ ਦੀਆਂ ਅੰਤਮ ਹੱਦਾਂ ਤੱਕ ਮੇਰੇ ਗਵਾਹ ਹੋਵੋਗੇ ।” Sien die hoofstukਪੰਜਾਬੀ ਮੌਜੂਦਾ ਤਰਜਮਾ8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ; ਤੁਸੀਂ ਮੇਰੇ ਗਵਾਹ ਹੋਵੋਗੇ ਯੇਰੂਸ਼ਲੇਮ, ਅਤੇ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਸਗੋਂ ਧਰਤੀ ਦੇ ਆਖਰੀ ਕੋਨੇ-ਕੋਨੇ ਤੱਕ।” Sien die hoofstukਪਵਿੱਤਰ ਬਾਈਬਲ8 ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।” Sien die hoofstuk |