Aanlyn Bybel

- Advertensies -




ਰਸੂਲਾਂ 1:9 - Punjabi Standard Bible

9 ਇਹ ਗੱਲਾਂ ਕਹਿ ਕੇ ਉਹ ਉਨ੍ਹਾਂ ਦੇ ਵੇਖਦੇ-ਵੇਖਦੇ ਉਤਾਂਹ ਉਠਾ ਲਿਆ ਗਿਆ ਅਤੇ ਇੱਕ ਬੱਦਲ ਨੇ ਉਸ ਨੂੰ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਕਰ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਅਰ ਜਾਂ ਉਹ ਏਹ ਗੱਲਾਂ ਕਹਿ ਹਟਿਆ ਤਾਂ ਉਨ੍ਹਾਂ ਦੇ ਵੇਖਦਿਆਂ ਵੇਖਦਿਆਂ ਉਹ ਉਤਾਹਾਂ ਉਠਾਇਆ ਗਿਆ ਅਤੇ ਬੱਦਲੀ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

9 ਇਹ ਕਹਿਣ ਦੇ ਬਾਅਦ ਚੇਲਿਆਂ ਦੇ ਦੇਖਦੇ ਹੀ ਦੇਖਦੇ ਉਹ ਉੱਪਰ ਉਠਾ ਲਏ ਗਏ ਅਤੇ ਬੱਦਲ ਨੇ ਯਿਸੂ ਨੂੰ ਉਹਨਾਂ ਦੀਆਂ ਅੱਖਾਂ ਤੋਂ ਲੁਕਾ ਲਿਆ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

9 ਇਹ ਕਹਿਣ ਤੋਂ ਬਾਅਦ, ਉਹ ਉਨ੍ਹਾਂ ਦੇ ਅੱਖਾਂ ਦੇ ਸਾਹਮਣੇ ਉਠਾਇਆ ਗਿਆ, ਅਤੇ ਇੱਕ ਬੱਦਲ ਨੇ ਉਸਨੂੰ ਉਨ੍ਹਾਂ ਦੀ ਨਜ਼ਰ ਤੋਂ ਓਹਲੇ ਕਰ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ

9 ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ।

Sien die hoofstuk Kopieer




ਰਸੂਲਾਂ 1:9

Volg ons:

Advertensies


Advertensies