Aanlyn Bybel

- Advertensies -




ਕੁਲੁੱਸੈ 1:13 - Punjabi Standard Bible

13 ਉਸ ਨੇ ਸਾਨੂੰ ਹਨੇਰੇ ਦੇ ਵੱਸ ਵਿੱਚੋਂ ਛੁਡਾ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਛੁਡਾ ਕੇ ਆਪਣੇ ਪਿਆਰੇ ਪੁੱਤ੍ਰ ਦੇ ਰਾਜ ਵਿੱਚ ਪੁਚਾ ਦਿੱਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

13 ਉਹ ਹੀ ਸਾਨੂੰ ਹਨੇਰੇ ਦੇ ਅਧਿਕਾਰ ਤੋਂ ਬਚਾ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲੈ ਆਏ ਹਨ,

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

13 ਉਹਨਾਂ ਨੇ ਸਾਨੂੰ ਹਨੇਰੇ ਦੇ ਰਾਜ ਤੋਂ ਛੁਟਕਾਰਾ ਦਿੱਤਾ ਅਤੇ ਸਾਨੂੰ ਉਸ ਪੁੱਤਰ ਦੇ ਰਾਜ ਵਿੱਚ ਲੈ ਆਏ ਜਿਸ ਨੂੰ ਉਹ ਪਿਆਰ ਕਰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ

13 ਪਰਮੇਸ਼ੁਰ ਨੇ ਸਾਨੂੰ ਉਸ ਸ਼ਕਤੀ ਤੋਂ ਮੁਕਤ ਕਰਾਇਆ ਜਿਹੜੀ ਹਨੇਰੇ ਤੇ ਸ਼ਾਸਨ ਕਰਦੀ ਹੈ। ਅਤੇ ਸਾਨੂੰ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲਿਆਇਆ।

Sien die hoofstuk Kopieer




ਕੁਲੁੱਸੈ 1:13

Volg ons:

Advertensies


Advertensies