Aanlyn Bybel

- Advertensies -




ਕੁਲੁੱਸੈ 1:15 - Punjabi Standard Bible

15 ਉਹ ਅਣਡਿੱਠ ਪਰਮੇਸ਼ਰ ਦਾ ਸਰੂਪ ਅਤੇ ਸਾਰੀ ਸ੍ਰਿਸ਼ਟੀ ਵਿੱਚੋਂ ਜੇਠਾ ਹੈ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਉਹ ਅਲੱਖ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਜੇਠਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

15 ਮਸੀਹ ਅਣਦੇਖੇ ਪਰਮੇਸ਼ਰ ਦੇ ਦੇਖੇ ਜਾਣ ਵਾਲੇ ਸਰੂਪ ਹਨ । ਉਹਨਾਂ ਦੀ ਸ੍ਰਿਸ਼ਟੀ ਵਿੱਚ ਸਭ ਤੋਂ ਪਹਿਲੀ ਥਾਂ ਹੈ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

15 ਪੁੱਤਰ ਅਦਿੱਖ ਪਰਮੇਸ਼ਵਰ ਦਾ ਸਰੂਪ ਹਨ, ਉਹ ਸਾਰੀ ਸ੍ਰਿਸ਼ਟੀ ਦੇ ਜੇਠੇ ਪੁੱਤਰ ਹਨ।

Sien die hoofstuk Kopieer

ਪਵਿੱਤਰ ਬਾਈਬਲ

15 ਕੋਈ ਵੀ ਇਨਸਾਨ ਪਰਮੇਸ਼ੁਰ ਦਾ ਦੀਦਾਰ ਨਹੀਂ ਕਰ ਸੱਕਦਾ। ਪਰ ਯਿਸੂ ਬਿਲਕੁਲ ਪਰਮੇਸ਼ੁਰ ਵਰਗਾ ਹੈ। ਯਿਸੂ ਉਨ੍ਹਾਂ ਸਾਰੀਆਂ ਚੀਜ਼ਾਂ ਦਾ ਹਾਕਮ ਹੈ ਜੋ ਸਾਜੀਆਂ ਗਈਆਂ ਹਨ।

Sien die hoofstuk Kopieer




ਕੁਲੁੱਸੈ 1:15

Volg ons:

Advertensies


Advertensies