ਕੁਲੁੱਸੈ 1:2 - Punjabi Standard Bible2 ਉਨ੍ਹਾਂ ਸੰਤਾਂ ਨੂੰ ਅਤੇ ਮਸੀਹ ਦੇ ਵਿਸ਼ਵਾਸੀਆਂ ਨੂੰ ਜਿਹੜੇ ਕੁਲੁੱਸੈ ਵਿੱਚ ਹਨ, ਸਾਡੇ ਪਿਤਾ ਪਰਮੇਸ਼ਰ ਦੀ ਵੱਲੋਂ ਕਿਰਪਾ ਅਤੇ ਸ਼ਾਂਤੀ ਮਿਲੇ। Sien die hoofstukਪਵਿੱਤਰ ਬਾਈਬਲ O.V. Bible (BSI)2 ਅੱਗੇ ਜੋਗ ਉਨ੍ਹਾਂ ਸੰਤਾ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਨਿਹਚਾਵਾਨ ਭਾਈ ਹਨ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ। Sien die hoofstukਪਵਿੱਤਰ ਬਾਈਬਲ (Revised Common Language North American Edition)2 ਕੁਲੁੱਸੈ ਵਿੱਚ ਪਰਮੇਸ਼ਰ ਦੇ ਲੋਕਾਂ ਨੂੰ ਜਿਹੜੇ ਮਸੀਹ ਦੇ ਵਿੱਚ ਸਾਡੇ ਵਿਸ਼ਵਾਸੀ ਭਰਾ ਅਤੇ ਭੈਣਾਂ ਹਨ, ਪਰਮੇਸ਼ਰ ਸਾਡੇ ਪਿਤਾ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ ! Sien die hoofstukਪੰਜਾਬੀ ਮੌਜੂਦਾ ਤਰਜਮਾ2 ਕੁਲੁੱਸੀਆਂ ਵਿੱਚ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਅਤੇ ਮਸੀਹ ਵਿੱਚ ਵਫ਼ਾਦਾਰ ਭਰਾਵਾਂ ਅਤੇ ਭੈਣਾਂ ਨੂੰ: ਸਾਡੇ ਪਿਤਾ ਪਰਮੇਸ਼ਵਰ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। Sien die hoofstukਪਵਿੱਤਰ ਬਾਈਬਲ2 ਉਨ੍ਹਾਂ ਸਾਰੇ ਪਵਿੱਤਰ ਅਤੇ ਵਫ਼ਾਦਾਰ ਭਰਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮਸੀਹ ਵਿੱਚ ਨਿਹਚਾ ਰੱਖਦੇ ਹਨ ਅਤੇ ਜਿਹੜੇ ਕੁਲੁੱਸੈ ਸ਼ਹਿਰ ਵਿੱਚ ਰਹਿੰਦੇ ਹਨ। ਪਰਮੇਸ਼ੁਰ ਸਾਡੇ ਪਿਤਾ, ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ। Sien die hoofstuk |