ਕੁਲੁੱਸੈ 1:22 - Punjabi Standard Bible22 ਪਰ ਹੁਣ ਉਸ ਨੇ ਆਪਣੇ ਪੁੱਤਰ ਦੀ ਸਰੀਰਕ ਦੇਹ ਵਿੱਚ ਉਸ ਦੀ ਮੌਤ ਦੇ ਰਾਹੀਂ ਤੁਹਾਡੇ ਨਾਲ ਮੇਲ ਕਰ ਲਿਆ ਤਾਂਕਿ ਤੁਹਾਨੂੰ ਆਪਣੇ ਸਾਹਮਣੇ ਪਵਿੱਤਰ, ਬੇਦਾਗ਼ ਅਤੇ ਨਿਰਦੋਸ਼ ਪੇਸ਼ ਕਰੇ; Sien die hoofstukਪਵਿੱਤਰ ਬਾਈਬਲ O.V. Bible (BSI)22 ਉਸ ਨੇ ਹੁਣ ਉਹ ਦੀ ਮਾਸ ਦੀ ਕਾਇਆਂ ਨਾਲ ਮੌਤ ਦੇ ਵਸੀਲੇ ਮਿਲਾ ਲਿਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜਾ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ। Sien die hoofstukਪਵਿੱਤਰ ਬਾਈਬਲ (Revised Common Language North American Edition)22 ਪਰ ਪਰਮੇਸ਼ਰ ਨੇ ਆਪਣੇ ਪੁੱਤਰ ਦੀ ਸਰੀਰਕ ਮੌਤ ਦੇ ਰਾਹੀਂ ਤੁਹਾਡਾ ਮੇਲ ਆਪਣੇ ਨਾਲ ਕੀਤਾ ਹੈ ਕਿ ਉਹ ਤੁਹਾਨੂੰ ਆਪਣੇ ਸਾਹਮਣੇ ਪਵਿੱਤਰ, ਸ਼ੁੱਧ ਅਤੇ ਨਿਰਦੋਸ਼ ਹਾਲਤ ਵਿੱਚ ਪੇਸ਼ ਕਰਨ । Sien die hoofstukਪੰਜਾਬੀ ਮੌਜੂਦਾ ਤਰਜਮਾ22 ਪਰ ਹੁਣ ਪਰਮੇਸ਼ਵਰ ਨੇ ਤੁਹਾਨੂੰ ਮਸੀਹ ਦੇ ਸਰੀਰਕ ਸਰੀਰ ਦੁਆਰਾ ਮੌਤ ਦੇ ਜ਼ਰੀਏ ਤੁਹਾਡੇ ਨਾਲ ਮੇਲ ਕੀਤਾ ਹੈ ਤਾਂ ਜੋ ਤੁਹਾਨੂੰ ਉਹਨਾਂ ਦੀ ਨਜ਼ਰ ਵਿੱਚ ਪਵਿੱਤਰ ਅਤੇ ਨਿਰਦੋਸ਼ ਅਤੇ ਦੋਸ਼ ਰਹਿਤ ਪੇਸ਼ ਕਰ ਸਕੇ। Sien die hoofstukਪਵਿੱਤਰ ਬਾਈਬਲ22 ਪਰ ਹੁਣ ਮਸੀਹ ਨੇ ਤੁਹਾਨੂੰ ਫ਼ੇਰ ਪਰਮੇਸ਼ੁਰ ਦੇ ਮਿੱਤਰ ਬਣਾ ਦਿੱਤਾ ਹੈ। ਮਸੀਹ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਸਰੀਰ ਧਾਰੀ ਸੀ। ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾ ਜੋ ਉਹ ਤੁਹਾਨੂੰ ਪਰਮੇਸ਼ੁਰ ਅੱਗੇ ਪਵਿੱਤਰ, ਦੋਸ਼ ਰਹਿਤ, ਬਿਨਾ ਇਲਜ਼ਾਮ ਦੇ ਲਿਆ ਸੱਕੇ। Sien die hoofstuk |