ਕੁਲੁੱਸੈ 1:27 - Punjabi Standard Bible27 ਪਰਮੇਸ਼ਰ ਉਨ੍ਹਾਂ ਉੱਤੇ ਪਰਗਟ ਕਰਨਾ ਚਾਹੁੰਦਾ ਸੀ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ; ਉਹ ਭੇਤ ਇਹ ਹੈ ਕਿ ਮਸੀਹ ਜਿਹੜਾ ਮਹਿਮਾ ਦੀ ਆਸ ਹੈ ਤੁਹਾਡੇ ਅੰਦਰ ਵਾਸ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)27 ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮਹਿਰਮ ਕਰਨਾ ਚਾਹਿਆ ਭਈ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਧਨ ਦਾ ਪਰਤਾਪ ਕੀ ਹੈ, ਸੋ ਏਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)27 ਪਰਮੇਸ਼ਰ ਨੇ ਆਪਣੀ ਇੱਛਾ ਦੇ ਨਾਲ ਆਪਣੇ ਲੋਕਾਂ ਉੱਤੇ ਇਹ ਪ੍ਰਗਟ ਕੀਤਾ ਹੈ ਕਿ ਉਹ ਭੇਤ ਸਾਰੀਆਂ ਕੌਮਾਂ ਦੇ ਲਈ ਮਹਿਮਾ ਦਾ ਧਨ ਹੈ, ਉਹ ਭੇਤ ਇਹ ਹੈ ਕਿ ਮਸੀਹ ਤੁਹਾਡੇ ਵਿੱਚ ਹਨ ਜਿਹੜੇ ਅੱਗੇ ਆਉਣ ਵਾਲੀ ਮਹਿਮਾ ਦੀ ਉਮੀਦ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ27 ਉਹਨਾਂ ਨੂੰ ਪਰਮੇਸ਼ਵਰ ਨੇ ਗ਼ੈਰ-ਯਹੂਦੀਆਂ ਵਿੱਚ ਇਸ ਭੇਤ ਦੀ ਸ਼ਾਨਦਾਰ ਧਨ ਬਾਰੇ ਜਾਣਨਾ ਚੁਣਿਆ ਹੈ, ਜੋ ਤੁਹਾਡੇ ਵਿੱਚ ਮਸੀਹ ਹੈ, ਮਹਿਮਾ ਦੀ ਉਮੀਦ ਹੈ। Sien die hoofstukਪਵਿੱਤਰ ਬਾਈਬਲ27 ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਨਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਇਹ ਸੱਚਾਈ ਖੁਦ ਮਸੀਹ ਹੈ ਜਿਸਦਾ ਨਿਵਾਸ ਤੁਹਾਡੇ ਅੰਦਰ ਹੈ ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ। Sien die hoofstuk |