Aanlyn Bybel

- Advertensies -




ਕੁਲੁੱਸੈ 1:29 - Punjabi Standard Bible

29 ਇਸੇ ਉਦੇਸ਼ ਲਈ ਮੈਂ ਉਸ ਦੀ ਉਸ ਸ਼ਕਤੀ ਦੇ ਅਨੁਸਾਰ ਜੋ ਸਮਰੱਥਾ ਨਾਲ ਮੇਰੇ ਵਿੱਚ ਕੰਮ ਕਰਦੀ ਹੈ, ਸਖ਼ਤ ਮਿਹਨਤ ਵੀ ਕਰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

29 ਅਤੇ ਇਸੇ ਗੱਲੇ ਮੈਂ ਉਹ ਦੀ ਕਹਨੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪੋਹੰਦਾ ਹੈ ਵੱਡੇ ਜਤਨ ਨਾਲ ਮਿਹਨਤ ਕਰਦਾ ਹਾਂ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਦਾਂ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

29 ਇਸੇ ਉਦੇਸ਼ ਦੀ ਪ੍ਰਾਪਤੀ ਦੇ ਲਈ ਮੇਰੇ ਵਿੱਚ ਕੰਮ ਕਰ ਰਹੀ ਉਹਨਾਂ ਦੀ ਸਮਰੱਥਾ ਦੇ ਦੁਆਰਾ ਮੈਂ ਮਿਹਨਤ ਅਤੇ ਸੰਘਰਸ਼ ਕਰ ਰਿਹਾ ਹਾਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

29 ਇਸ ਲਈ ਮੈਂ ਮਸੀਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਂਦਾ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ

29 ਇਸ ਮੰਤਵ ਨਾਲ, ਮੈਂ ਉਸ ਤਾਕਤ ਨਾਲ ਸਖਤ ਮਿਹਨਤ ਕਰਦਾ ਹਾਂ ਜੋ ਮਸੀਹ ਮੈਨੂੰ ਦਿੰਦਾ ਹੈ। ਉਹ ਸ਼ਕਤੀ ਮੇਰੇ ਜੀਵਨ ਵਿੱਚ ਕਾਰਜ ਕਰ ਰਹੀ ਹੈ।

Sien die hoofstuk Kopieer




ਕੁਲੁੱਸੈ 1:29

Volg ons:

Advertensies


Advertensies