Aanlyn Bybel

- Advertensies -




ਕੁਲੁੱਸੈ 1:4 - Punjabi Standard Bible

4 ਕਿਉਂਕਿ ਅਸੀਂ ਮਸੀਹ ਯਿਸੂ ਉੱਤੇ ਤੁਹਾਡੇ ਵਿਸ਼ਵਾਸ ਅਤੇ ਸਾਰੇ ਸੰਤਾਂ ਪ੍ਰਤੀ ਤੁਹਾਡੇ ਪ੍ਰੇਮ ਦੇ ਵਿਖੇ ਸੁਣਿਆ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਜਦੋਂ ਅਸੀਂ ਤੁਹਾਡੀ ਨਿਹਚਾ ਦੀ ਜਿਹੜੀ ਮਸੀਹ ਯਿਸੂ ਉੱਤੇ ਹੈ ਅਤੇ ਉਸ ਪ੍ਰੇਮ ਦੀ ਜੋ ਤੁਸੀਂ ਸਭਨਾਂ ਸੰਤਾਂ ਨਾਲ ਕਰਦੇ ਹੋ ਖਬਰ ਸੁਣੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਕਿਉਂਕਿ ਅਸੀਂ ਮਸੀਹ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਸਾਰੇ ਮਸੀਹੀ ਵਿਸ਼ਵਾਸੀਆਂ ਦੇ ਲਈ ਤੁਹਾਡੇ ਪਿਆਰ ਦੇ ਬਾਰੇ ਸੁਣਿਆ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਕਿਉਂਕਿ ਅਸੀਂ ਮਸੀਹ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨਾਲ ਕਰਦੇ ਹੋ ਖ਼ਬਰ ਸੁਣੀ ਹੈ।

Sien die hoofstuk Kopieer

ਪਵਿੱਤਰ ਬਾਈਬਲ

4 ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਅਸੀਂ ਤੁਹਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰੇਮ ਬਾਰੇ ਸੁਣਿਆ ਹੈ।

Sien die hoofstuk Kopieer




ਕੁਲੁੱਸੈ 1:4

Volg ons:

Advertensies


Advertensies