ਕੁਲੁੱਸੈ 1:8 - Punjabi Standard Bible8 ਉਸੇ ਨੇ ਤੁਹਾਡੇ ਉਸ ਪ੍ਰੇਮ ਨੂੰ ਜੋ ਆਤਮਾ ਵਿੱਚ ਹੈ, ਸਾਡੇ ਉੱਤੇ ਪਰਗਟ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)8 ਜਿਹ ਨੇ ਤੁਹਾਡਾ ਉਹ ਪ੍ਰੇਮ ਵੀ ਜੋ ਆਤਮਾ ਤੋਂ ਹੈ ਸਾਨੂੰ ਦੱਸਿਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਿਸ ਨੇ ਤੁਹਾਡਾ ਉਹ ਪਿਆਰ ਵੀ ਜੋ ਆਤਮਾ ਤੋਂ ਹੈ, ਸਾਨੂੰ ਦੱਸਿਆ। Sien die hoofstukਪਵਿੱਤਰ ਬਾਈਬਲ (Revised Common Language North American Edition)8 ਉਸ ਨੇ ਸਾਨੂੰ ਤੁਹਾਡੇ ਉਸ ਪਿਆਰ ਦੇ ਬਾਰੇ ਸਮਾਚਾਰ ਦਿੱਤਾ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦੇ ਦੁਆਰਾ ਮਿਲਿਆ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ8 ਅਤੇ ਜਿਸਨੇ ਸਾਨੂੰ ਆਤਮਾ ਵਿੱਚ ਤੁਹਾਡੇ ਪਿਆਰ ਬਾਰੇ ਦੱਸਿਆ ਹੈ। Sien die hoofstukਪਵਿੱਤਰ ਬਾਈਬਲ8 ਇਪਾਫ਼੍ਰਾਸ ਨੇ ਸਾਨੂੰ ਤੁਹਾਡੇ ਉਸ ਪ੍ਰੇਮ ਬਾਰੇ ਵੀ ਦੱਸਿਆ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਪਾਸੋਂ ਮਿਲਿਆ ਹੈ। Sien die hoofstuk |