ਕੁਲੁੱਸੈ 2:10 - Punjabi Standard Bible10 ਅਤੇ ਤੁਸੀਂ ਵੀ ਉਸੇ ਵਿੱਚ ਭਰਪੂਰ ਕੀਤੇ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਤੁਸੀਂ ਉਹ ਦੇ ਵਿੱਚ ਸੰਪੂਰਨ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)10 ਅਤੇ ਮਸੀਹ ਵਿੱਚ ਹੀ ਤੁਸੀਂ ਸੰਪੂਰਨਤਾ ਪ੍ਰਾਪਤ ਕਰਦੇ ਹੋ ਜਿਹੜੇ ਸੰਸਾਰ ਦੀਆਂ ਸਾਰੀਆਂ ਸ਼ਕਤੀਆਂ ਅਤੇ ਅਧਿਕਾਰੀਆਂ ਦੇ ਸਿਰ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ10 ਅਤੇ ਮਸੀਹ ਵਿੱਚ ਤੁਹਾਨੂੰ ਪੂਰਨਤਾ ਦਿੱਤੀ ਗਈ ਹੈ। ਉਹ ਹਰ ਸ਼ਕਤੀ ਅਤੇ ਅਧਿਕਾਰ ਦਾ ਸਿਰ ਹੈ। Sien die hoofstukਪਵਿੱਤਰ ਬਾਈਬਲ10 ਤੁਹਾਡਾ ਜੀਵਨ ਮਸੀਹ ਨਾਲ ਤੁਹਾਡੇ ਰਿਸ਼ਤੇ ਵਿੱਚ ਪੂਰਾ ਹੈ। ਮਸੀਹ ਸਮੂਹ ਹਾਕਮਾਂ ਅਤੇ ਸ਼ਕਤੀਆਂ ਦਾ ਹਾਕਮ ਹੈ। Sien die hoofstuk |