Aanlyn Bybel

- Advertensies -




ਕੁਲੁੱਸੈ 2:14 - Punjabi Standard Bible

14 ਬਿਧੀਆਂ ਦੀ ਉਸ ਲਿਖਤ ਨੂੰ ਜੋ ਸਾਡੇ ਵਿਰੁੱਧ ਸੀ, ਮਿਟਾ ਸੁੱਟਿਆ ਅਤੇ ਇਸ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਸਾਹਮਣਿਓਂ ਹਟਾ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਉਲਟ ਅਤੇ ਸਾਡੇ ਵਿਰੁੱਧ ਸੀ ਉਸ ਨੇ ਮੇਸ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਚੁੱਕ ਸੁੱਟਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਵਿਰੁੱਧ ਸੀ ਉਸ ਨੇ ਖ਼ਤਮ ਕਰ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਕੱਢ ਸੁੱਟਿਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

14 ਉਹਨਾਂ ਨੇ ਉਸ ਕਰਜ਼ੇ ਦੇ ਖਾਤੇ ਨੂੰ ਰੱਦ ਕਰ ਦਿੱਤਾ ਹੈ ਜਿਹੜਾ ਸਾਡੇ ਕੋਲੋਂ ਵਿਵਸਥਾ ਦੀ ਪੂਰਤੀ ਦੀ ਮੰਗ ਕਰਦਾ ਸੀ । ਉਹ ਸਾਡਾ ਵਿਰੋਧੀ ਸੀ ਪਰ ਪਰਮੇਸ਼ਰ ਨੇ ਉਸ ਨੂੰ ਸਲੀਬ ਉੱਤੇ ਕਿੱਲਾਂ ਨਾਲ ਟੰਗ ਕੇ ਉਸ ਕਰਜ਼ੇ ਨੂੰ ਮਿਟਾ ਦਿੱਤਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

14 ਸਾਡੇ ਕਾਨੂੰਨੀ ਰਿਣ ਦੇ ਦੋਸ਼ ਨੂੰ ਰੱਦ ਕਰਦਿਆਂ, ਜੋ ਸਾਡੇ ਵਿਰੁੱਧ ਖੜ੍ਹਾ ਹੈ ਅਤੇ ਸਾਡੀ ਨਿੰਦਾ ਕਰਦਾ ਹੈ; ਪਰਮੇਸ਼ਵਰ ਇਸਨੂੰ ਸਲੀਬ ਦੇ ਉੱਤੇ ਟੰਗਿਆ, ਇਸ ਨੂੰ ਲੈ ਗਏ।

Sien die hoofstuk Kopieer

ਪਵਿੱਤਰ ਬਾਈਬਲ

14 ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂ ਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸ ਨੂੰ ਲੈ ਲਿਆ ਅਤੇ ਇਸ ਨੂੰ ਸਲੀਬ ਉੱਤੇ ਟੰਗ ਦਿੱਤਾ।

Sien die hoofstuk Kopieer




ਕੁਲੁੱਸੈ 2:14

Volg ons:

Advertensies


Advertensies