ਕੁਲੁੱਸੈ 2:17 - Punjabi Standard Bible17 ਕਿਉਂਕਿ ਇਹ ਸਭ ਆਉਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਅਸਲੀਅਤ ਮਸੀਹ ਹੈ। Sien die hoofstukਪਵਿੱਤਰ ਬਾਈਬਲ O.V. Bible (BSI)17 ਏਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ ਪਰ ਦੇਹ ਮਸੀਹ ਦੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਵਾਸਤਵਿਕਤਾ ਮਸੀਹ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)17 ਕਿਉਂਕਿ ਇਹ ਸਭ ਅੱਗੇ ਆਉਣ ਵਾਲੀਆਂ ਚੀਜ਼ਾਂ ਦਾ ਚਿੰਨ੍ਹ ਹਨ, ਅਸਲੀਅਤ ਤਾਂ ਮਸੀਹ ਵਿੱਚ ਹੀ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ17 ਇਹ ਆਉਣ ਵਾਲੀਆਂ ਚੀਜ਼ਾਂ ਦਾ ਪਰਛਾਵਾਂ ਹਨ; ਹਕੀਕਤ, ਪਰ, ਮਸੀਹ ਵਿੱਚ ਪਾਇਆ ਗਿਆ ਹੈ। Sien die hoofstukਪਵਿੱਤਰ ਬਾਈਬਲ17 ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹੜੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਆ ਰਹੀਆਂ ਸਨ ਹੁਣ ਮਸੀਹ ਵਿੱਚ ਲੱਭਦੀਆਂ ਹਨ। Sien die hoofstuk |