ਕੁਲੁੱਸੈ 2:3 - Punjabi Standard Bible3 ਉਸੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖਜ਼ਾਨੇ ਛੁਪੇ ਹੋਏ ਹਨ। Sien die hoofstukਪਵਿੱਤਰ ਬਾਈਬਲ O.V. Bible (BSI)3 ਜਿਹ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜਾਨੇ ਗੁਪਤ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)3 ਮਸੀਹ ਵਿੱਚ ਹੀ ਪਰਮੇਸ਼ਰ ਦੀ ਸਾਰੀ ਬੁੱਧ ਅਤੇ ਗਿਆਨ ਦੇ ਖ਼ਜ਼ਾਨੇ ਛੁਪੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ3 ਜਿਸ ਵਿੱਚ ਸਿਆਣਪ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਛੁਪੇ ਹੋਏ ਹਨ। Sien die hoofstukਪਵਿੱਤਰ ਬਾਈਬਲ3 ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ। Sien die hoofstuk |