ਕੁਲੁੱਸੈ 2:6 - Punjabi Standard Bible6 ਇਸ ਲਈ ਜਿਵੇਂ ਤੁਸੀਂ ਮਸੀਹ ਯਿਸੂ ਨੂੰ ਪ੍ਰਭੂ ਕਰਕੇ ਗ੍ਰਹਿਣ ਕੀਤਾ ਹੈ, ਉਸੇ ਤਰ੍ਹਾਂ ਉਸ ਵਿੱਚ ਚੱਲਦੇ ਰਹੋ Sien die hoofstukਪਵਿੱਤਰ ਬਾਈਬਲ O.V. Bible (BSI)6 ਸੋ ਜਿਵੇਂ ਤੁਸਾਂ ਮਸੀਹ ਯਿਸੂ ਪ੍ਰਭੁ ਨੂੰ ਕਬੂਲ ਕੀਤਾ ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ। Sien die hoofstukਪਵਿੱਤਰ ਬਾਈਬਲ (Revised Common Language North American Edition)6 ਇਸ ਲਈ ਜਿਸ ਤਰ੍ਹਾਂ ਤੁਸੀਂ ਮਸੀਹ ਯਿਸੂ ਨੂੰ ਪ੍ਰਭੂ ਮੰਨ ਕੇ ਸਵੀਕਾਰ ਕੀਤਾ ਹੈ, ਹੁਣ ਉਹਨਾਂ ਵਿੱਚ ਜੀਵਨ ਵੀ ਬਤੀਤ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ6 ਇਸ ਲਈ, ਜਿਸ ਤਰ੍ਹਾਂ ਤੁਸੀਂ ਮਸੀਹ ਯਿਸ਼ੂ ਨੂੰ ਪ੍ਰਭੂ ਦੇ ਤੌਰ ਤੇ ਪ੍ਰਾਪਤ ਕੀਤਾ, ਉਸੇ ਤਰ੍ਹਾਂ ਆਪਣੀ ਜ਼ਿੰਦਗੀ ਉਸ ਵਿੱਚ ਜੀਉਂਦੇ ਰਹੋ, Sien die hoofstukਪਵਿੱਤਰ ਬਾਈਬਲ6 ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ। Sien die hoofstuk |