ਕੁਲੁੱਸੈ 3:10 - Punjabi Standard Bible10 ਅਤੇ ਨਵੇਂ ਮਨੁੱਖ ਨੂੰ ਪਹਿਨ ਲਿਆ ਹੈ ਜਿਹੜਾ ਆਪਣੇ ਸਿਰਜਣਹਾਰ ਦੇ ਸਰੂਪ ਅਨੁਸਾਰ ਗਿਆਨ ਵਿੱਚ ਨਵਾਂ ਬਣਦਾ ਜਾਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਕਰਤਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)10 ਅਤੇ ਨਵੀਂ ਮਨੁੱਖਤਾ ਪਹਿਨ ਲਈ ਹੈ ਜਿਹੜੀ ਲਗਾਤਾਰ ਆਪਣੇ ਸਿਰਜਨਹਾਰ ਦੇ ਸਰੂਪ ਦੇ ਅਨੁਸਾਰ ਨਵੀਂ ਹੁੰਦੀ ਅਤੇ ਉਹਨਾਂ ਦੀ ਪਛਾਣ ਵਿੱਚ ਵੱਧਦੀ ਜਾਂਦੀ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ10 ਅਤੇ ਨਵਾਂ ਸੁਭਾਉ ਨੂੰ ਪਹਿਨ ਲਵੋ, ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਨੀਕਰਣ ਕੀਤੀ ਜਾ ਰਹੀ ਹੈ। Sien die hoofstukਪਵਿੱਤਰ ਬਾਈਬਲ10 ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿੜ੍ਹਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ। Sien die hoofstuk |