Aanlyn Bybel

- Advertensies -




ਕੁਲੁੱਸੈ 3:11 - Punjabi Standard Bible

11 ਇੱਥੇ ਨਾ ਕੋਈ ਯੂਨਾਨੀ, ਨਾ ਯਹੂਦੀ, ਨਾ ਸੁੰਨਤੀ, ਨਾ ਅਸੁੰਨਤੀ, ਨਾ ਓਪਰਾ, ਨਾ ਸਕੂਥੀ, ਨਾ ਗੁਲਾਮ ਅਤੇ ਨਾ ਅਜ਼ਾਦ ਹੈ, ਪਰ ਮਸੀਹ ਹੀ ਸਭ ਕੁਝ ਅਤੇ ਸਭ ਵਿੱਚ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸੱਕਦਾ ਪਰ ਮਸੀਹ ਸੱਭੋ ਕੁਝ ਅਤੇ ਸਭਨਾਂ ਵਿੱਚ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

11 ਹੁਣ ਨਾ ਕੋਈ ਯੂਨਾਨੀ ਜਾਂ ਯਹੂਦੀ, ਸੁੰਨਤੀ ਜਾਂ ਅਸੁੰਨਤੀ, ਗ਼ੈਰ ਯੂਨਾਨੀ ਜਾਂ ਸਕੂਥੀ, ਆਜ਼ਾਦ ਜਾਂ ਗ਼ੁਲਾਮ ਪਰ ਮਸੀਹ ਹੀ ਸਭ ਕੁਝ ਹਨ ਅਤੇ ਉਹ ਸਾਰਿਆਂ ਵਿੱਚ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

11 ਇੱਥੇ ਕੋਈ ਗ਼ੈਰ-ਯਹੂਦੀ, ਯਹੂਦੀ, ਸੁੰਨਤ ਕੀਤੇ ਜਾਂ ਅਸੁੰਨਤੇ, ਵਹਿਸ਼ੀ, ਸਿਥੀਅਨ, ਗੁਲਾਮ ਜਾਂ ਅਜ਼ਾਦ ਨਹੀਂ ਹਨ, ਪਰ ਮਸੀਹ ਸਭ ਕੁਝ ਹੈ, ਅਤੇ ਸਭ ਵਿੱਚ ਹੈ।

Sien die hoofstuk Kopieer

ਪਵਿੱਤਰ ਬਾਈਬਲ

11 ਇਸ ਨਵੇਂ ਜੀਵਨ ਵਿੱਚ ਯੂਨਾਨੀਆਂ ਅਤੇ ਯਹੂਦੀਆਂ ਵਿੱਚਕਾਰ ਕੋਈ ਅੰਤਰ ਨਹੀਂ। ਉਨ੍ਹਾਂ ਲੋਕਾਂ ਵਿੱਚਕਾਰ ਜਿਨ੍ਹਾਂ ਦੀ ਸੁੰਨਤ ਹੋਈ ਹੈ ਅਤੇ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਜਾਂ ਜਿਹੜੇ ਲੋਕ ਕਿਸੇ ਬਾਹਰਲੇ ਦੇਸ਼ ਦੇ ਜਾਂ ਸੱਕੂਥੀ ਹਨ, ਕੋਈ ਅੰਤਰ ਨਹੀਂ। ਅਜ਼ਾਦ ਲੋਕਾਂ ਅਤੇ ਗੁਲਾਮਾਂ ਵਿੱਚਕਾਰ ਕੋਈ ਅੰਤਰ ਨਹੀਂ। ਪਰੰਤੂ ਮਸੀਹ ਉਨ੍ਹਾਂ ਸਮੂਹ ਸ਼ਰਧਾਲੂਆਂ ਵਿੱਚ ਹੈ। ਅਤੇ ਮਸੀਹ ਹੀ ਜਿਹੜਾ ਸਰਬ ਉੱਚ ਹੈ।

Sien die hoofstuk Kopieer




ਕੁਲੁੱਸੈ 3:11

Volg ons:

Advertensies


Advertensies