Aanlyn Bybel

- Advertensies -




ਕੁਲੁੱਸੈ 3:12 - Punjabi Standard Bible

12 ਇਸ ਲਈ ਪਰਮੇਸ਼ਰ ਦੇ ਚੁਣੇ ਹੋਏ ਪਵਿੱਤਰ ਅਤੇ ਪਿਆਰੇ ਲੋਕਾਂ ਵਾਂਗ, ਦਿਲੀ ਤਰਸ, ਦਿਆਲਗੀ, ਦੀਨਤਾ, ਨਿਮਰਤਾ ਅਤੇ ਧੀਰਜ ਨੂੰ ਪਹਿਨ ਲਵੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਸੋ ਤੁਸੀਂ ਪਰਮੇਸ਼ੁਰ ਦਿਆਂ ਚੁਣਿਆਂ ਹੋਇਆਂ ਵਾਂਙੁ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮਦਿਲੀ, ਦਿਆਲਗੀ, ਅਧੀਨਗੀ, ਨਰਮਾਈ ਅਤੇ ਧੀਰਜ ਨੂੰ ਪਹਿਨ ਲਓ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

12 ਇਸ ਲਈ ਪਰਮੇਸ਼ਰ ਦੇ ਚੁਣੇ ਹੋਏ ਪਵਿੱਤਰ ਅਤੇ ਪਿਆਰੇ ਲੋਕਾਂ ਵਰਗਾ ਜੀਵਨ ਬਤੀਤ ਕਰੋ । ਤੁਸੀਂ ਤਰਸ, ਦਇਆ, ਨਿਮਰਤਾ, ਸ਼ੀਲ ਸੁਭਾਅ ਅਤੇ ਧੀਰਜ ਨੂੰ ਪਹਿਨ ਲਵੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

12 ਇਸ ਲਈ, ਜਿਵੇਂ ਕਿ ਪਰਮੇਸ਼ਵਰ ਦੇ ਚੁਣੇ ਹੋਏ ਲੋਕ, ਪਵਿੱਤਰ ਅਤੇ ਪਿਆਰੇ ਤੌਰ ਤੇ ਪਿਆਰ ਕਰਦੇ ਹਨ, ਆਪਣੇ ਆਪ ਨੂੰ ਦਿਆਲੂ, ਦਯਾ, ਨਿਮਰਤਾ, ਨਰਮਾਈ ਅਤੇ ਸਬਰ ਨਾਲ ਪਹਿਨੋ।

Sien die hoofstuk Kopieer

ਪਵਿੱਤਰ ਬਾਈਬਲ

12 ਕਿਉਂਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕੀ ਹੋ। ਉਸ ਨੇ ਤੁਹਾਨੂੰ ਪਵਿੱਤਰ ਬਣਾਇਆ ਅਤੇ ਉਹ ਤੁਹਾਨੂੰ ਪਿਆਰ ਕਰਦਾ ਹੈ। ਇਸ ਲਈ ਹਮੇਸ਼ਾ ਹਮਦਰਦੀ, ਕਿਰਪਾ, ਨਿਮ੍ਰਤਾ, ਸੱਜਨਤਾ ਅਤੇ ਸਬਰ ਨਾਲ ਭਰਪੂਰ ਰਹੋ।

Sien die hoofstuk Kopieer




ਕੁਲੁੱਸੈ 3:12

Volg ons:

Advertensies


Advertensies