ਕੁਲੁੱਸੈ 3:14 - Punjabi Standard Bible14 ਅਤੇ ਇਨ੍ਹਾਂ ਸਭਨਾਂ ਦੇ ਉੱਤੋਂ ਦੀ ਪ੍ਰੇਮ ਨੂੰ ਪਹਿਨ ਲਵੋ ਜੋ ਸੰਪੂਰਨਤਾ ਦਾ ਬੰਧ ਹੈ। Sien die hoofstukਪਵਿੱਤਰ ਬਾਈਬਲ O.V. Bible (BSI)14 ਅਤੇ ਇਨ੍ਹਾਂ ਸਭਨਾਂ ਦੇ ਉੱਤੋਂ ਦੀ ਪ੍ਰੇਮ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)14 ਸਭ ਤੋਂ ਉੱਤਮ ਇਹ ਹੈ ਕਿ ਤੁਹਾਡੇ ਵਿੱਚ ਪਿਆਰ ਹੋਣਾ ਚਾਹੀਦਾ ਹੈ ਕਿਉਂਕਿ ਪਿਆਰ ਹੀ ਸੰਪੂਰਨ ਏਕਤਾ ਨੂੰ ਜੋੜਦਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ14 ਅਤੇ ਇਨ੍ਹਾਂ ਸਾਰੇ ਗੁਣਾਂ ਉੱਤੇ ਪਿਆਰ ਪਾ ਦਿੱਤਾ ਹੈ, ਜੋ ਉਹਨਾਂ ਸਾਰਿਆਂ ਨੂੰ ਸੰਪੂਰਨ ਏਕਤਾ ਨਾਲ ਬੰਨ੍ਹਦਾ ਹੈ। Sien die hoofstukਪਵਿੱਤਰ ਬਾਈਬਲ14 ਇਹ ਸਾਰੀਆਂ ਗੱਲਾਂ ਕਰੋ; ਪਰ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਇੱਕ ਦੂਸਰੇ ਨੂੰ ਪਿਆਰ ਕਰੋ। ਪਿਆਰ ਹੀ ਉਹ ਤਾਕਤ ਹੈ ਜੋ ਤੁਹਾਨੂੰ ਸਾਰਿਆਂ ਨੂੰ ਸਹੀ ਏਕਤਾ ਵਿੱਚ ਬੰਨ੍ਹਦੀ ਹੈ। Sien die hoofstuk |