Aanlyn Bybel

- Advertensies -




ਕੁਲੁੱਸੈ 3:16 - Punjabi Standard Bible

16 ਮਸੀਹ ਦਾ ਵਚਨ ਤੁਹਾਡੇ ਵਿੱਚ ਭਰਪੂਰੀ ਨਾਲ ਵਾਸ ਕਰੇ। ਤੁਸੀਂ ਪੂਰੇ ਗਿਆਨ ਨਾਲ ਇੱਕ ਦੂਜੇ ਨੂੰ ਸਿਖਾਉਂਦੇ ਅਤੇ ਚਿਤਾਉਂਦੇ ਰਹੋ ਅਤੇ ਆਪਣੇ ਮਨਾਂ ਵਿੱਚ ਪਰਮੇਸ਼ਰ ਦਾ ਧੰਨਵਾਦ ਕਰਦੇ ਹੋਏ ਜ਼ਬੂਰ, ਭਜਨ ਅਤੇ ਆਤਮਕ ਗੀਤ ਗਾਇਆ ਕਰੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵੱਸੇ ਅਤੇ ਤੁਸੀਂ ਜ਼ਬੂਰਾਂ ਅਤੇ ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਚਿਤਾਰਿਆ ਕਰੋ ਅਤੇ ਕਿਰਪਾ ਨਾਲ ਪਰਮੇਸ਼ੁਰ ਨੂੰ ਆਪਣਿਆਂ ਮਨਾਂ ਵਿੱਚ ਗਾਇਆ ਕਰੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

16 ਆਪਣੇ ਮਨਾਂ ਵਿੱਚ ਮਸੀਹ ਦੇ ਵਚਨ ਨੂੰ ਭਰਪੂਰੀ ਨਾਲ ਵਾਸ ਕਰਨ ਦਿਓ । ਇੱਕ ਦੂਜੇ ਨੂੰ ਸੰਪੂਰਨ ਗਿਆਨ ਨਾਲ ਸਿਖਾਓ ਅਤੇ ਸਲਾਹ ਦੇਵੋ । ਹਰ ਸਮੇਂ ਆਪਣੇ ਧੰਨਵਾਦੀ ਮਨਾਂ ਨਾਲ ਪਰਮੇਸ਼ਰ ਦੀ ਉਸਤਤ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਕਰਦੇ ਰਹੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

16 ਮਸੀਹ ਦੇ ਬਚਨ ਨੂੰ ਤੁਹਾਡੇ ਵਿਚਕਾਰ ਭਰਪੂਰ ਰਹਿਣ ਦਿਓ ਜਿਵੇਂ ਤੁਸੀਂ ਜ਼ਬੂਰਾਂ, ਭਜਨ ਅਤੇ ਆਤਮਿਕ ਗੀਤਾਂ ਦੁਆਰਾ ਇੱਕ-ਦੂਜੇ ਨੂੰ ਸਾਰੀ ਬੁੱਧ ਨਾਲ ਸਿਖਾਉਂਦੇ ਅਤੇ ਸਲਾਹ ਦਿੰਦੇ ਹੋ ਅਤੇ ਆਪਣੇ ਦਿਲਾਂ ਵਿੱਚ ਸ਼ੁਕਰਗੁਜ਼ਾਰ ਹੋ ਕੇ ਪਰਮੇਸ਼ਵਰ ਲਈ ਗਾਇਆ ਕਰੋ।

Sien die hoofstuk Kopieer

ਪਵਿੱਤਰ ਬਾਈਬਲ

16 ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।

Sien die hoofstuk Kopieer




ਕੁਲੁੱਸੈ 3:16

Volg ons:

Advertensies


Advertensies