ਕੁਲੁੱਸੈ 3:17 - Punjabi Standard Bible17 ਤੁਸੀਂ ਕਥਨੀ ਜਾਂ ਕਰਨੀ ਵਿੱਚ ਜੋ ਕੁਝ ਵੀ ਕਰੋ, ਸਭ ਕੁਝ ਪ੍ਰਭੂ ਯਿਸੂ ਦੇ ਨਾਮ ਵਿੱਚ ਕਰੋ ਅਤੇ ਉਸ ਦੇ ਰਾਹੀਂ ਪਿਤਾ ਪਰਮੇਸ਼ਰ ਦਾ ਧੰਨਵਾਦ ਕਰਦੇ ਰਹੋ। Sien die hoofstukਪਵਿੱਤਰ ਬਾਈਬਲ O.V. Bible (BSI)17 ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕਰਮ ਸੱਭੋ ਹੀ ਪ੍ਰਭੁ ਯਿਸੂ ਦੇ ਨਾਮ ਉੱਤੇ ਕਰੋ ਅਰ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ। Sien die hoofstukਪਵਿੱਤਰ ਬਾਈਬਲ (Revised Common Language North American Edition)17 ਜੋ ਕੁਝ ਤੁਸੀਂ ਕਹੋ ਜਾਂ ਕਰੋ, ਉਹ ਸਭ ਕੁਝ ਪ੍ਰਭੂ ਯਿਸੂ ਦੇ ਨਾਮ ਵਿੱਚ ਕਰੋ ਅਤੇ ਉਹਨਾਂ ਦੇ ਰਾਹੀਂ ਪਰਮੇਸ਼ਰ ਪਿਤਾ ਦਾ ਧੰਨਵਾਦ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ17 ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸ਼ੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ। Sien die hoofstukਪਵਿੱਤਰ ਬਾਈਬਲ17 ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ। Sien die hoofstuk |