ਕੁਲੁੱਸੈ 3:19 - Punjabi Standard Bible19 ਪਤੀਓ, ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਅਤੇ ਉਨ੍ਹਾਂ ਨਾਲ ਕੌੜਾ ਵਿਹਾਰ ਨਾ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)19 ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਅਤੇ ਉਨ੍ਹਾਂ ਨਾਲ ਕੌੜੇ ਨਾ ਹੋਵੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ। Sien die hoofstukਪਵਿੱਤਰ ਬਾਈਬਲ (Revised Common Language North American Edition)19 ਪਤੀਓ, ਤੁਸੀਂ ਵੀ ਆਪਣੀਆਂ ਪਤਨੀਆਂ ਨੂੰ ਪਿਆਰ ਕਰੋ । ਉਹਨਾਂ ਦੇ ਨਾਲ ਸਖ਼ਤ ਵਰਤਾਅ ਨਾ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ19 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਕਠੋਰ ਨਾ ਬਣੋ। Sien die hoofstukਪਵਿੱਤਰ ਬਾਈਬਲ19 ਪਤੀਓ, ਆਪਣੀਆਂ ਪਤਨੀਆਂ ਨੂੰ ਪਿਆਰ ਕਰੋ ਅਤੇ ਉਨ੍ਹਾਂ ਨਾਲ ਬਤਮੀਜ਼ੀ ਨਾ ਕਰੋ। Sien die hoofstuk |